ਡਾ. ਰਵਜੋਤ ਸਿੰਘ ਦੁਆਰਾ ਅੱਗ ਵਿਚ ਮ੍ਰਿਤਕ ਫਾਇਰਮੈਨ ਗਗਨਦੀਪ ਸਿੰਘ ਦੇ ਪਰਿਵਾਰ ਨਾਲ ਸਾਂਝਾ ਕੀਤਾ ਦੁੱਖ
ਮੋਗਾ, 19 ਮਈ, 2025 (ਪੰਜਾਬੀ ਖਬਰਨਾਮਾ ਬਿਊਰੋ): ਮੋਗਾ ਜ਼ਿਲ੍ਹੇ ਦੇ ਪਿੰਡ ਮਹਿਮੇਵਾਲਾ ’ਚ ਖੇਤਾਂ ਵਿੱਚ ਲੱਗੀ ਅੱਗ ਨੂੰ ਬੁਝਾਉਣ ਵੇਲੇ ਡਿਊਟੀ ਦੌਰਾਨ ਆਪਣੀ ਜਿੰਦਗੀ ਗੁਆ ਬੈਠੇ ਫਾਇਰਮੈਨ ਗਗਨਦੀਪ ਸਿੰਘ ਦੇ ਪਿੰਡ ਖੋਟੇ ਪਹੁੰਚੇ…