ਭਾਖੜਾ-ਪੌਂਗ ਡੈਮਾਂ ਵਿੱਚ ਪਾਣੀ ਦੇ ਵਧ ਰਹੇ ਪੱਧਰ ਕਾਰਨ ਪੰਜਾਬ, ਹਰਿਆਣਾ ਅਤੇ ਰਾਜਸਥਾਨ ਵਿੱਚ ਹੜ੍ਹ ਦੀ ਚਿੰਤਾ ਵਧੀ।
ਚੰਡੀਗੜ੍ਹ, 29 ਅਗਸਤ, 2025 (ਪੰਜਾਬੀ ਖਬਰਨਾਮਾ ਬਿਊਰੋ ):- ਭਾਖੜਾ ਬਿਆਸ ਪ੍ਰਬੰਧਨ ਬੋਰਡ (ਬੀਬੀਐਮਬੀ) ਦੇ ਭਾਖੜਾ ਅਤੇ ਪੌਂਗ ਡੈਮਾਂ ਦਾ ਪਾਣੀ ਦਾ ਪੱਧਰ ਹੁਣ ਤੱਕ ਦੇ ਸਭ ਤੋਂ ਉੱਚੇ ਪੱਧਰ ‘ਤੇ…