ਡਿਪਟੀ ਕਮਿਸ਼ਨਰ ਵੱਲੋਂ ਸੰਭਾਵਿਤ ਹੜ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ
ਫ਼ਿਰੋਜ਼ਪੁਰ,15 ਅਪ੍ਰੈਲ, 2025 (ਪੰਜਾਬੀ ਖਬਰਨਾਮਾ ਬਿਊਰੋ) : ਡਿਪਟੀ ਕਮਿਸ਼ਨਰ ਦੀਪਸਿਖ਼ਾ ਸ਼ਰਮਾ ਵੱਲੋਂ ਫ਼ਿਰੋਜ਼ਪੁਰ ਜ਼ਿਲ੍ਹੇ ਅੰਦਰ ਸੰਭਾਵਿਤ ਹੜ੍ਹਾਂ ਦੀ ਤਿਆਰੀ ਤੇ ਸਥਿਤੀ ਨਾਲ ਨਜਿੱਠਣ ਲਈ ਸਿੰਚਾਈ ਤੇ ਡਰੇਨਜ਼ ਸਮੇਤ ਵੱਖ-ਵੱਖ ਵਿਭਾਗਾਂ ਦੇ…