ਵੀਡੀਓ ਸ਼ੂਟ ਤੋਂ ਵਾਪਸੀ ਦੌਰਾਨ ਮਸ਼ਹੂਰ ਪੰਜਾਬੀ ਅਦਾਕਾਰਾ ਦਾ ਭਿਆਨਕ ਸੜਕ ਹਾਦਸਾ, ਕਾਰ ਦੀ ਬੱਸ ਨਾਲ ਜ਼ੋਰਦਾਰ ਟੱਕਰ
ਚੰਡੀਗੜ੍ਹ, 19 ਦਸੰਬਰ 2025 (ਪੰਜਾਬੀ ਖਬਰਨਾਮਾ ਬਿਊਰੋ):- ਮਸ਼ਹੂਰ ਪੰਜਾਬੀ ਅਦਾਕਾਰਾ ਰਾਜ ਧਾਲੀਵਾਲ ਨਾਲ ਸ਼ੂਟ ਤੋਂ ਆਉਂਦੇ ਸਮੇਂ ਵੱਡਾ ਹਾਦਸਾ ਵਾਪਰਿਆ। ਹਾਦਸੇ ਦਾ ਕਾਰਨ ਜ਼ੀਰੋ ਵਿਜ਼ੀਬਿਲਟੀ ਦੱਸਿਆ ਜਾ ਰਿਹਾ ਹੈ। ਇਸ…
