ਤਿਉਹਾਰੀ ਸੀਜ਼ਨ ਦੌਰਾਨ ਮਿਲਾਵਟਖੋਰੀ ਤੇ ਤਿੱਖੀ ਨਜ਼ਰ: 110 ਕੁਇੰਟਲ ਅਸੁਰੱਖਿਅਤ ਖਾਧ ਪਦਾਰਥ ਜ਼ਬਤ, 50 ਕੁਇੰਟਲ ਮਿਲਾਵਟੀ ਦੁੱਧ-ਉਤਪਾਦ ਨਸ਼ਟ ਕੀਤੇ
ਚੰਡੀਗੜ੍ਹ, 04 ਨਵੰਬਰ 2026 (ਪੰਜਾਬੀ ਖਬਰਨਾਮਾ ਬਿਊਰੋ) : ਤਿਉਹਾਰੀ ਸੀਜ਼ਨ ਦੇ ਮੱਦੇਨਜ਼ਰ ਪੰਜਾਬ ਦੇ ਖੁਰਾਕ ਸੁਰੱਖਿਆ ਵਿਭਾਗ ਨੇ ਸੂਬੇ ਭਰ ਵਿੱਚ ਖੁਰਾਕੀ ਪਦਾਰਥਾਂ ਵਿੱਚ ਮਿਲਾਵਟਖੋਰੀ ਰੋਕਣ ਅਤੇ ਲੋਕਾਂ ਨੂੰ ਸੁਰੱਖਿਅਤ,…
