ਪੰਜਾਬ ਸਰਕਾਰ ਦੀ ਵੱਡੀ ਪਹਿਲਕਦਮੀ, ਮਾਹਿਰ ਟਰੇਨਰਾਂ ਵੱਲੋਂ ਯੋਗਾਂ ਦੀ ਦਿੱਤੀ ਜਾਂਦੀ ਹੈ ਮੁਫ਼ਤ ਸਿਖਲਾਈ
ਸ੍ਰੀ ਅਨੰਦਪੁਰ ਸਾਹਿਬ 02 ਮਈ, 2025 (ਪੰਜਾਬੀ ਖਬਰਨਾਮਾ ਬਿਊਰੋ): ਪੰਜਾਬ ਸਰਕਾਰ ਦੀ ਪਹਿਲਕਦਮੀ “ਸੀ.ਐਮ ਦੀ ਯੋਗਸ਼ਾਲਾ” ਤਹਿਤ ਰੂਪਨਗਰ ਸਮੇਤ ਸੂਬੇ ਭਰ ‘ਚ ਲੋਕਾਂ ਵਿੱਚ ਯੋਗ ਪ੍ਰਤੀ ਉਤਸ਼ਾਹ ਲਗਾਤਾਰ ਵੱਧ ਰਿਹਾ ਹੈ। ਪਿਛਲੇ ਦੋ ਸਾਲਾਂ ‘ਚ…