SGPC ਨੇ ਗਿਆਨੀ ਹਰਪ੍ਰੀਤ ਸਿੰਘ ਨੂੰ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਅਹੁਦੇ ਤੋਂ ਹਟਾਇਆ
ਅੰਮ੍ਰਿਤਸਰ , 10 ਫਰਵਰੀ 2025 (ਪੰਜਾਬੀ ਖਬਰਨਾਮਾ ਬਿਊਰੋ ):-ਗਿਆਨੀ ਹਰਪ੍ਰੀਤ ਸਿੰਘ (Giani Harpreet Singh) ਦੀਆਂ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਵਜੋਂ ਸੇਵਾਵਾਂ ਖਤਮ ਕਰ ਦਿੱਤੀਆਂ ਗਈਆਂ ਹਨ। ਸ਼੍ਰੋਮਣੀ ਗੁਰਦੁਆਰਾ…