ਵਾਤਾਵਰਣ ਨੂੰ ਹਰਿਆ ਭਰਿਆ ਰੱਖਣ ਲਈ ਹਰ ਮਨੁੱਖ ਨੂੰ ਬੂਟੇ ਲਗਾਉਦੇ ਚਾਹੀਦੇ ਹਨ- ਤਹਿਸੀਲਦਾਰ
ਸ੍ਰੀ ਅਨੰਦਪੁਰ ਸਾਹਿਬ, 05 ਜੂਨ, 2025 (ਪੰਜਾਬੀ ਖਬਰਨਾਮਾ ਬਿਊਰੋ): ਵਾਤਾਵਰਣ ਨੂੰ ਸਾਫ਼ ਸੁਥਰਾ ਰੱਖਣਾ ਅਤੇ ਪ੍ਰਦੂਸ਼ਣ ਦੀ ਰੋਕਥਾਮ ਲਈ ਉਪਰਾਲੇ ਕਰਨੇ ਬਹੁਤ ਹੀ ਸ਼ਲਾਘਾਯੋਗ ਉੱਦਮ ਹਨ। ਪੰਜਾਬ ਨੂੰ ਹਰਿਆ ਭਰਿਆ ਬਣਾਉਣ ਲਈ ਸਰਕਾਰ…