Cabinet Meeting ’ਚ ਵੱਡੇ ਫੈਸਲੇ: ਨਵਾਂ ਨਗਰ ਨਿਗਮ, 100 ਬੈੱਡਾਂ ਦਾ ਹਸਪਤਾਲ ਤੇ ਬਾਇਓਮੈਟ੍ਰਿਕ ਹਾਜ਼ਰੀ ਪ੍ਰਣਾਲੀ ਨੂੰ ਮਿਲੀ ਮਨਜ਼ੂਰੀ
ਚੰਡੀਗੜ੍ਹ, 28 ਅਕਤੂਬਰ 2025 (ਪੰਜਾਬੀ ਖਬਰਨਾਮਾ ਬਿਊਰੋ):- ਪੰਜਾਬ ਮੰਤਰੀ ਮੰਡਲ (Punjab Cabinet) ਦੀ ਮੁੱਖ ਮੰਤਰੀ ਰਿਹਾਇਸ਼ (CM Residence) ‘ਤੇ ਭਗਵੰਤ ਸਿੰਘ ਮਾਨ (Bhagwant Singh Mann) ਦੀ ਅਗਵਾਈ ‘ਚ ਹੋਈ ਕੈਬਨਿਟ…
