“ਪੰਜਾਬ ਸਿੱਖਿਆ ਕ੍ਰਾਂਤੀ ਨਾਲ ਬਦਲਦਾ ਪੰਜਾਬ” ਮੁਹਿੰਮ ਹੇਠ ਮਾਲੇਰਕੋਟਲਾ ਦੇ ਸਰਕਾਰੀ ਸਕੂਲਾਂ ਵਿੱਚ ਆ ਰਹੀ ਨਵੀਕਰਨ ਦੀ ਲਹਿਰ
ਮਾਲੇਰਕੋਟਲਾ, 7 ਅਪ੍ਰੈਲ, 2025 (ਪੰਜਾਬੀ ਖਬਰਨਾਮਾ ਬਿਊਰੋ) : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੁਚੱਜੀ ਅਗਵਾਈ ਵਿੱਚ “ਪੰਜਾਬ ਸਿੱਖਿਆ ਕ੍ਰਾਂਤੀ ਨਾਲ ਬਦਲਦਾ ਪੰਜਾਬ” ਮੁਹਿੰਮ ਤਹਿਤ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਰਕਾਰੀ…