Tag: GovernmentEmployeesNews

ਚੰਡੀਗੜ੍ਹ ‘ਚ ਹਜ਼ਾਰਾਂ ਮੁਲਾਜ਼ਮਾਂ ਨੂੰ ਵੱਡੀ ਰਾਹਤ, Half Pay Leave ਦਾ ਮਿਲੇਗਾ ਲਾਭ; ਕੇਂਦਰ ਸਰਕਾਰ ਨੇ ਕੀਤਾ ਸਪੱਸ਼ਟ

ਚੰਡੀਗੜ੍ਹ 26 ਨਵੰਬਰ 2026 (ਪੰਜਾਬੀ ਖਬਰਨਾਮਾ ਬਿਊਰੋ) : ਚੰਡੀਗੜ੍ਹ ਪ੍ਰਸ਼ਾਸਨ ਅਧੀਨ ਸੇਵਾਵਾਂ ਨਿਭਾਅ ਰਹੇ ਮੁਲਾਜ਼ਮਾਂ ਲਈ ਰਾਹਤ ਭਰੀ ਖ਼ਬਰ ਹੈ। ਕੇਂਦਰ ਸਰਕਾਰ ਨੇ ਪੰਜਾਬ ਸੇਵਾ ਨਿਯਮਾਂ ਤਹਿਤ 31 ਮਾਰਚ 2022…