Tag: GovernmentInstructions

31 ਮਾਰਚ ਤੱਕ ਰਾਸ਼ਨ ਕਾਰਡ ਦੀ ਈ-ਕੇ.ਵਾਈ.ਸੀ.ਕਰਵਾਉਣੀ ਜ਼ਰੂਰੀ-ਰਾਸ਼ਨ ਕਾਰਡ ਧਾਰਕ ਕਰਵਾਉਣ ਜਲਦੀ ਆਪਣੀ ਈ-ਕੇ.ਵਾਈ.ਸੀ.

ਬਟਾਲਾ,25 ਮਾਰਚ, 2025 (ਪੰਜਾਬੀ ਖਬਰਨਾਮਾ ਬਿਊਰੋ): ਡਾ. ਹਰਜਿੰਦਰ ਸਿੰਘ ਬੇਦੀ, ਵਧੀਕ ਡਿਪਟੀ ਕਮਿਸ਼ਨਰ (ਜਨਰਲ) ਗੁਰਦਾਸਪੁਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਖ਼ੁਰਾਕ ਅਤੇ ਸਿਵਲ ਸਪਲਾਈਜ਼ ਵਿਭਾਗ, ਭਾਰਤ ਸਰਕਾਰ ਵੱਲੋਂ ਰਾਸ਼ਟਰੀ ਖ਼ੁਰਾਕ…