ਸ਼੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਗੁਰਪੁਰਬ ਮੌਕੇ ਥਾਂ-ਥਾਂ ਲੱਗੀਆਂ ਅਤੁੱਟ ਛਬੀਲਾਂ, ਸੰਗਤਾਂ ਨੇ ਨਿਭਾਈ ਨਿਸ਼ਕਾਮ ਸੇਵਾ
18 ਜੂਨ 2026 (ਪੰਜਾਬੀ ਖਬਰਨਾਮਾ ਬਿਊਰੋ) : “ਤੇਰਾ ਕੀਆ ਮੀਠਾ ਲਾਗੈ ॥ ਹਰਿ ਨਾਮੁ ਪਦਾਰਥੁ ਨਾਨਕੁ ਮਾਂਗੈ ॥” ਅੱਜ ਪੰਚਮ ਪਾਤਸ਼ਾਹ, ਸ਼ਾਂਤੀ ਦੇ ਪੁੰਜ, ਬਾਣੀ ਦੇ ਬੋਹਿਥ ਅਤੇ ਸ਼ਹੀਦਾਂ ਦੇ…
