ਮਾਨ ਸਰਕਾਰ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ; ਦੇਸ਼ ਵਿੱਚ ਸਭ ਤੋਂ ਵੱਧ 431 ਰੁਪਏ ਪ੍ਰਤੀ ਕੁਇੰਟਲ ਗੰਨੇ ਦਾ ਮੁੱਲ ਇਸ ਗੱਲ ਦਾ ਪ੍ਰਮਾਣ: ਗੁਰਮੀਤ ਸਿੰਘ ਖੁੱਡੀਆਂ
ਚੰਡੀਗੜ੍ਹ, 27 ਨਵੰਬਰ 2026 (ਪੰਜਾਬੀ ਖਬਰਨਾਮਾ ਬਿਊਰੋ) : ਕਿਸਾਨਾਂ ਅਤੇ ਗੰਨਾ ਉਤਪਾਦਕਾਂ ਤੱਕ ਪਹੁੰਚ ਕਰਦਿਆਂ, ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਭਾਰਤੀ ਕਿਸਾਨ…
