DSGMC ਜਨਰਲ ਹਾਊਸ ਨੇ ਲਿਆ ਮਹੱਤਵਪੂਰਣ ਫੈਸਲਾ, ਪਰਮਜੀਤ ਸਿੰਘ ਸਰਨਾ ਸਮੇਤ 3 ਸਾਬਕਾ ਪ੍ਰਧਾਨਾਂ ਦੀ ਮੈਂਬਰਸ਼ਿਪ ਰੱਦ
ਅੰਮ੍ਰਿਤਸਰ, 25 ਅਕਤੂਬਰ 2025 (ਪੰਜਾਬੀ ਖਬਰਨਾਮਾ ਬਿਊਰੋ):- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (DSGMC) ਦੇ ਜਨਰਲ ਹਾਊਸ ਵੱਲੋਂ 3 ਸਾਬਕਾ ਪ੍ਰਧਾਨ ਪਰਮਜੀਤ ਸਿੰਘ ਸਰਨਾ, ਹਰਵਿੰਦਰ ਸਿੰਘ ਸਰਨਾ ਤੇ ਮਨਜੀਤ ਸਿੰਘ ਜੀਕੇ…
