ਧਾਰਮਿਕ ਤੇ ਇਤਿਹਾਸਕ ਥਾਵਾਂ ਨੂੰ ਜੋੜਨ ਵਾਲੀਆਂ ਸੜਕਾਂ/ਗਲੀਆਂ ਦਾ ਹੋਵੇਗਾ ਨਵੀਨੀਕਰਨ- ਹਰਜੋਤ ਬੈਂਸ
ਸ੍ਰੀ ਅਨੰਦਪੁਰ ਸਾਹਿਬ, 02 ਜੂਨ, 2025 (ਪੰਜਾਬੀ ਖਬਰਨਾਮਾ ਬਿਊਰੋ): ਸ.ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਪੰਜਾਬ ਨੇ ਕਿਹਾ ਹੈ ਕਿ ਧਾਰਮਿਕ ਅਤੇ ਇਤਿਹਾਸਕ ਥਾਵਾਂ ਨੂੰ ਜਾਣ ਵਾਲੇ ਮਾਰਗਾਂ, ਸੜਕਾਂ, ਗਲੀਆਂ ਦਾ ਨਵੀਨੀਕਰਨ ਕਰਵਾਇਆ ਜਾ ਰਿਹਾ…