ਮਹਿਲਾਵਾਂ ਖ਼ਿਲਾਫ਼ ਅਪਮਾਨਜਨਕ ਟਿੱਪਣੀਆਂ ਅਤੇ ਭੱਦੀ ਸ਼ਬਦਾਵਲੀ ਕਿਸੇ ਵੀ ਹਾਲਤ ਵਿੱਚ ਬਰਦਾਸ਼ਤਯੋਗ ਨਹੀਂ: ਹਰਪਾਲ ਸਿੰਘ ਚੀਮਾ
ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਤੁਰੰਤ ਮਾਫ਼ੀ ਮੰਗਣ: ਹਰਪਾਲ ਸਿੰਘ ਚੀਮਾ ਚੰਡੀਗੜ੍ਹ, 11 ਮਾਰਚ 2026 ਪੰਜਾਬ ਦੇ ਵਿੱਤ ਮੰਤਰੀ Harpal Singh Cheema ਨੇ ਭੁੱਲਥ ਤੋਂ ਕਾਂਗਰਸੀ ਵਿਧਾਇਕ Sukhpal Singh Khaira…
