ਹਰਿਆਣਾ ਦੇ ਸੋਨੀਪਤ ਅਤੇ ਨਾਲ ਲੱਗਦੇ ਇਲਾਕਿਆਂ ਵਿੱਚ ਭੂਚਾਲ ਦੇ ਝਟਕੇ, ਲੋਕ ਘਰਾਂ ਤੋਂ ਨਿਕਲ ਆਏ ਬਾਹਰ
ਹਰਿਆਣਾ, 26 ਦਸੰਬਰ 2024 (ਪੰਜਾਬੀ ਖਬਰਨਾਮਾ ਬਿਊਰੋ ):– ਹਰਿਆਣਾ ਦੇ ਸੋਨੀਪਤ ਅਤੇ ਨਾਲ ਲੱਗਦੇ ਇਲਾਕਿਆਂ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਨੈਸ਼ਨਲ ਸੈਂਟਰ ਫਾਰ ਸਿਸਮੋਲੋਜੀ ਨੇ ਇਸ ਸਬੰਧੀ ਪੋਸਟ…