Tag: ਸਿਹਤ

ਪੰਜਾਬ ਵਿੱਚ 50 ਫੀਸਦੀ ਪਸ਼ੂਆਂ ਨੂੰ ਚਮੜੀ ਰੋਗ ਤੋਂ ਬਚਾਅ ਦਾ ਟੀਕਾਕਰਨ ਕੀਤਾ ਗਿਆ ਹੈ

ਚੰਡੀਗੜ, 13 ਮਾਰਚ, 2024 (ਪੰਜਾਬੀ ਖ਼ਬਰਨਾਮਾ)- ਪੰਜਾਬ ਦੇ ਪਸ਼ੂ ਪਾਲਣ ਵਿਭਾਗ ਵੱਲੋਂ ਸਿਰਫ 17 ਦਿਨਾਂ ਵਿੱਚ ਲਗਭਗ 50 ਫੀਸਦੀ ਪਸ਼ੂਆਂ ਨੂੰ ਲੰਮੀ ਚਮੜੀ ਰੋਗ (ਐਲ.ਐਸ.ਡੀ.) ਵਿਰੁੱਧ ਚਲਾਈ ਜਾ ਰਹੀ ਟੀਕਾਕਰਨ…

ਅਧਿਐਨ ਦਰਸਾਉਂਦਾ ਹੈ ਕਿ ਮਰਦਾਂ ਨੂੰ ਔਰਤਾਂ ਦੇ ਮੁਕਾਬਲੇ ਡਿੱਗਣ ਨਾਲ ਫ੍ਰੈਕਚਰ ਦਾ ਜ਼ਿਆਦਾ ਖ਼ਤਰਾ ਹੁੰਦਾ ਹੈ

ਮੈਸੇਚਿਉਸੇਟਸ 13 ਮਾਰਚ (ਪੰਜਾਬੀ ਖ਼ਬਰਨਾਮਾ) : “ਪਿਛਲੇ ਗਿਰਾਵਟ ਦਾ ਮੈਟਾ-ਵਿਸ਼ਲੇਸ਼ਣ ਅਤੇ ਸਮੂਹ ਅਧਿਐਨਾਂ ਵਿੱਚ ਬਾਅਦ ਵਿੱਚ ਫ੍ਰੈਕਚਰ ਜੋਖਮ” ਸਿਰਲੇਖ ਵਾਲੀ ਇੱਕ ਤਾਜ਼ਾ ਖੋਜ ਵਿੱਚ ਸਵੈ-ਰਿਪੋਰਟ ਕੀਤੇ ਗਏ ਡਿੱਗਣ ਅਤੇ ਵਧੇ…

ਸਿਹਤ ਵਿਭਾਗ 16 ਮਾਰਚ  ਤੱਕ ਮਨਾਏਗਾ ‘ਗਲੋਕੋਮਾ ਹਫ਼ਤਾ’, ਸਿਵਲ ਸਰਜਨ ਨੇ ਜਾਗਰੂਕਤਾ ਪੋਸਟਰ ਕੀਤਾ ਜਾਰੀ

ਫਿਰੋਜ਼ਪੁਰ , 12 ਮਾਰਚ (ਪੰਜਾਬੀ ਖ਼ਬਰਨਾਮਾ): ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੇ ਆਮ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਸੁਪਨੇ ਨੂੰ ਅੱਗੇ ਵਧਾਉਂਦੇ ਹੋਏ ਸਿਹਤ ਵਿਭਾਗ ਵੱਲੋਂ 16 ਮਾਰਚ  2024 ਤੱਕ ‘ਵਿਸ਼ਵ ਗਲੋਕੋਮਾ ਹਫ਼ਤਾ’ ਮਨਾਇਆ ਜਾਵੇਗਾ। ਇਹ…

ਕਾਲੇ ਮੋਤੀਏ ਤੋਂ ਬਚਾਅ ਲਈ ਸਮੇਂ ਸਿਰ ਜਾਂਚ ਕਰਾਈ ਜਾਵੇ : ਡਾ. ਰੇਨੂੰ ਸਿੰਘ

ਸਾਹਿਬਜ਼ਾਦਾ ਅਜੀਤ ਸਿੰਘ ਨਗਰ,  12  ਮਾਰਚ (ਪੰਜਾਬੀ ਖ਼ਬਰਨਾਮਾ): ਵਿਸ਼ਵ ਗਲੋਕੋਮਾ (ਕਾਲਾ ਮੋਤੀਆ) ਹਫ਼ਤੇ ਦੌਰਾਨ ਜ਼ਿਲ੍ਹੇ ਦੀਆਂ ਸਰਕਾਰੀ ਸਿਹਤ ਸੰਸਥਾਵਾਂ ਵਿਚ ਜਿਥੇ ਜਾਂਚ ਅਤੇ ਇਲਾਜ ਕੈਂਪ ਚੱਲ ਰਹੇ ਹਨ, ਉਥੇ ਲੋਕਾਂ…

ਸਮੇਂ ਸਿਰ ਪਤਾ ਚਲ ਜਾਵੇ ਤਾਂ ਕਾਲੇ ਮੋਤੀਏ ਦਾ ਇਲਾਜ਼ ਸੰਭਵ – ਡਾ. ਹਰਿੰਦਰ ਸ਼ਰਮਾ

ਬਰਨਾਲਾ, 12 ਮਾਰਚ (ਪੰਜਾਬੀ ਖ਼ਬਰਨਾਮਾ) :ਸਿਹਤ ਵਿਭਾਗ ਬਰਨਾਲਾ ਵੱਲੋਂ  ਡਾ. ਹਰਿੰਦਰ ਸ਼ਰਮਾ ਸਿਵਲ ਸਰਜਨ ਬਰਨਾਲਾ ਦੇ ਦਿਸ਼ਾ ਨਿਰਦੇਸ਼ ਅਧੀਨ “ ਵਿਸ਼ਵ ਗਲੂਕੋਮਾ ਹਫਤਾ” ਮਨਾਇਆ ਜਾ ਰਿਹਾ ਹੈ । ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ…

ਜ਼ਿਲ੍ਹਾ ਰੈੱਡ ਕਰਾਸ ਸੋਸਾਇਟੀ ਵੱਲੋਂ ਦਿਓਲ ਹਸਪਤਾਲ ਦੇ ਸਹਿਯੋਗ ਨਾਲ ਖ਼ੂਨਦਾਨ ਕੈਂਪ ਲਗਾਇਆ ਗਿਆ

ਗੁਰਦਾਸਪੁਰ, 11 ਮਾਰਚ (ਪੰਜਾਬੀ ਖ਼ਬਰਨਾਮਾ) :– ਡਾ. ਹਿਮਾਂਸ਼ੂ ਅਗਰਵਾਲ, ਆਈ.ਏ.ਐੱਸ, ਡਿਪਟੀ ਕਮਿਸ਼ਨਰ-ਕਮ-ਪ੍ਰਧਾਨ  ਜ਼ਿਲ੍ਹਾ ਰੈੱਡ ਕਰਾਸ ਸੋਸਾਇਟੀ, ਗੁਰਦਾਸਪੁਰ ਦੀ ਅਗਵਾਈ ਹੇਠ ਜ਼ਿਲ੍ਹਾ ਰੈੱਡ ਕਰਾਸ ਸੋਸਾਇਟੀ ਅਤੇ ਦਿਓਲ ਮਲਟੀਸਪੈਸਸਿਟ ਹਸਪਤਾਲ, ਕਲਾਨੌਰ ਰੋਡ,…

ਰਾਸ਼ਟਰੀ ਜਮਾਂਦਰੂ ਨੁਕਸ ਜਾਗਰੂਕਤਾ ਮਹੀਨਾ ਅਧੀਨ ਨਵ-ਜਨਮੇਂ ਬੱਚਿਆਂ ਦੀ ਕੀਤੀ ਸਕਰੀਨਿੰਗ

ਬਰਨਾਲਾ, 11 ਮਾਰਚ (ਪੰਜਾਬੀ ਖ਼ਬਰਨਾਮਾ):ਜ਼ਿਲ੍ਹਾ ਸਿਹਤ ਵਿਭਾਗ ਵੱਲੋਂ ਸਿਵਲ ਸਰਜਨ ਬਰਨਾਲਾ ਦੀ ਅਗਵਾਈ ਅਧੀਨ ਜ਼ਿਲ੍ਹੇ ਭਰ ਦੇ ਸਮੂਹ ਜਣੇਪਾ ਸੰਸਥਾਂਵਾਂ, ਆਂਗਣਵਾੜੀ ਸੈਂਟਰਾਂ ਤੇ ਸਰਕਾਰੀ ਸਕੂਲਾਂ ਵਿੱਚ ਰਾਸ਼ਟਰੀ ਜਮਾਂਦਰੂ ਨੁਕਸ ਜਾਗਰੂਕਤਾ…

 ਬੱਚਿਆਂ ਦੇ ਜਮਾਂਦਰੂ ਨੁਕਸਾਂ ਸਬੰਧੀ ਲਗਾਏ ਜਾਗਰੂਕਤਾ ਕੈਂਪ ਐਸ.ਐਮ.ਓ. ਵਲੋਂ ਲੋਕਾਂ ਨੂੰ ਸਰਕਾਰੀ ਯੋਜਨਾਵਾਂ ਦਾ ਲਾਭ ਲੈਣ ਦੀ ਅਪੀਲ

ਬੂਥਗੜ੍ਹ, 10 ਮਾਰਚ (ਪੰਜਾਬੀ ਖ਼ਬਰਨਾਮਾ): ਬੱਚਿਆਂ ਦੇ ਜਮਾਂਦਰੂ ਨੁਕਸਾਂ ਦੀ ਜਾਂਚ ਅਤੇ ਇਲਾਜ ਸਬੰਧੀ ਪ੍ਰਾਇਮਰੀ ਹੈਲਥ ਸੈਂਟਰ ਬੂਥਗੜ੍ਹ ਅਧੀਨ ਪੈਂਦੇ ਸਿਹਤ ਕੇਂਦਰਾਂ ’ਚ ਜਾਗਰੂਕਤਾ ਕੈਂਪ ਲਗਾਏ ਗਏ। ਸੀਨੀਅਰ ਮੈਡੀਕਲ ਅਫ਼ਸਰ…

ਸਰਕਾਰ ਵੱਲੋਂ ਅਰਬਨ ਪ੍ਰਾਇਮਰੀ ਹੈਲਥ ਸੈਂਟਰ, ਗੁਰਦਾਸਪੁਰ ਲਈ 20 ਅਸਾਮੀਆਂ ਨੂੰ ਮਨਜ਼ੂਰੀ

ਗੁਰਦਾਸਪੁਰ, 10 ਮਾਰਚ (ਪੰਜਾਬੀ ਖ਼ਬਰਨਾਮਾ): ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਦੀਆਂ ਕੋਸ਼ਿਸ਼ਾਂ ਸਦਕਾ ਗੁਰਦਾਸਪੁਰ ਸ਼ਹਿਰ ਦੇ ਅਰਬਨ ਪ੍ਰਾਇਮਰੀ ਹੈਲਥ ਸੈਂਟਰ (ਪੁਰਾਣਾ ਸਿਵਲ ਹਸਪਤਾਲ) ਲਈ 20 ਅਸਾਮੀਆਂ…

ਵਿਸ਼ਵ ਮਹਿਲਾ ਦਿਵਸ ਦੇ ਸੰਬੰਧ ਵਿੱਚ ਸਿਵਿਲ ਹਸਪਤਾਲ ਵਿਖੇ ਜਾਗਰੂਕਤਾ ਸੈਮੀਨਾਰ ਦਾ ਆਯੋਜਨ ਕੀਤਾ

ਰੂਪਨਗਰ, 9 ਮਾਰਚ (ਪੰਜਾਬੀ ਖ਼ਬਰਨਾਮਾ ): ਸਿਵਿਲ ਸਰਜਨ ਰੂਪਨਗਰ ਡਾ. ਮਨੂ ਵਿੱਜ ਦੀ ਪ੍ਰਧਾਨਗੀ ਹੇਠ ਬੀਤੇ ਦਿਨੀ ਵਿਸ਼ਵ ਮਹਿਲਾ ਦਿਵਸ ਦੇ ਸੰਬੰਧ ਵਿੱਚ ਜਾਗਰੂਕਤਾ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਇਹ ਜਾਗਰੂਕਤਾ…