ਦਿਵਿਆਂਗ ਵਿਅਕਤੀਆਂ ਦੇ ਬਣਾਏ ਗਏ ਯੂ.ਡੀ.ਆਈ.ਡੀ ਕਾਰਡ- ਡਾ.ਚਰਨਜੀਤ ਕੁਮਾਰ
ਸ੍ਰੀ ਅਨੰਦਪੁਰ ਸਾਹਿਬ 22 ਫਰਵਰੀ ( ਪੰਜਾਬੀ ਖ਼ਬਰਨਾਮਾ) ਭਾਈ ਜੈਤਾ ਜੀ ਸਿਵਲ ਹਸਪਤਾਲ ਸ੍ਰੀ ਅਨੰਦਪੁਰ ਸਾਹਿਬ ਵਿਖੇ ਦਿਵਿਆਂਗ ਵਿਅਕਤੀਆਂ ਦੀ ਰਜਿਸਟ੍ਰੇਸ਼ਨ ਕਰਨ ਲਈ ਵਿਸ਼ੇਸ ਕੈਂਪ ਦਾ ਆਯੋਜਨ ਕੀਤਾ ਗਿਆ, ਜਿਸ ਵਿਚ ਰੂਪਨਗਰ ਤੋਂ ਅੱਖਾਂ,ਕੰਨਾਂ,ਦਿਮਾਗੀ, ਹੱਡੀਆ ਦੇ…