Tag: ਸਿਹਤ

 ਸਰਕਾਰੀ ਮਹਿੰਦਰਾ ਕਾਲਜ ਵੱਲੋਂ ਨਗਰ ਨਿਗਮ ਪਟਿਆਲਾ ਨਾਲ ਮਿਲ ਕੇ ਪਲਾਸਟਿਕ ਮੁਕਤ ਮੁਹਿੰਮ ਦੀ ਸ਼ੁਰੂਆਤ

ਪਟਿਆਲਾ, 7 ਫਰਵਰੀ (ਪੰਜਾਬੀ ਖ਼ਬਰਨਾਮਾ)  ਵਿਸ਼ੇਸ਼ ਪਲਾਸਟਿਕ ਕੁਲੈਕਸ਼ਨ ਮੁਹਿੰਮ ਤਹਿਤ ਸੰਯੁਕਤ ਕਮਿਸ਼ਨਰ, ਨਗਰ ਨਿਗਮ ਪਟਿਆਲਾ ਬਬਨਦੀਪ ਸਿੰਘ ਵਾਲੀਆ ਅਤੇ ਸਰਕਾਰੀ ਮਹਿੰਦਰਾ ਕਾਲਜ ਪਟਿਆਲਾ ਵਿਖੇ ਪ੍ਰਿੰਸੀਪਲ ਪ੍ਰੋ. ਅਮਰਜੀਤ ਸਿੰਘ ਦੀ ਯੋਗ…

ਪਿੰਡ ਭਰਥਵਾਲ, ਸੰਦਲ, ਕਾਲੂਵਾਲ, ਅਤੇ ਫਤਿਹਗੜ੍ਹ ਚੂੜੀਆ ਵਾਰਡ ਨੰ-3 ਵਿੱਚ ਲੱਗੇ ਵਿਸ਼ੇਸ਼ ਕੈਂਪ

ਫਤਿਹਗੜ੍ਹ ਚੂੜੀਆਂ (ਬਟਾਲਾ) , 7 ਫਰਵਰੀ (ਪੰਜਾਬੀ ਖ਼ਬਰਨਾਮਾ)   ‘ਪੰਜਾਬ ਸਰਕਾਰ, ਤੁਹਾਡੇ ਦੁਆਰ’ ਮੁਹਿੰਮ ਤਹਿਤ ਪਿੰਡ ਪਿੰਡ ਭਰਥਵਾਲ, ਸੰਦਲ, ਕਾਲੂਵਾਲ, ਅਤੇ ਫਤਿਹਗੜ੍ਹ ਚੂੜੀਆ ਵਾਰਡ ਨੰ-3 ਵਿੱਚ ਵਿਸ਼ੇਸ਼ ਕੈਂਪ ਲੱਗੇ। ਵਿਸ਼ੇਸ਼ ਕੈਂਪਾਂ ਵਿੱਚ ਲੋਕਾਂ ਨੇ ਵੱਖ-ਵੱਖ ਸਰਕਾਰੀ ਸੇਵਾਵਾਂ ਦਾ…

ਸਟੇਟ ਟੀਕਾਕਰਨ ਪ੍ਰੋਗਰਾਮ ਅਫਸਰ ਨੇ ਜ਼ਿਲ੍ਹਾ ਵੈਕਸੀਨ ਸਟੋਰ ਵਿਖੇ ਕੀਤੀ ਚੈਕਿੰਗ

ਰੂਪਨਗਰ, 7 ਫਰਵਰੀ (ਪੰਜਾਬੀ ਖ਼ਬਰਨਾਮਾ) ਸਟੇਟ ਟੀਕਾਕਰਨ ਅਫਸਰ ਡਾ. ਬਲਵਿੰਦਰ ਕੌਰ ਵੱਲੋਂ ਜਿਲ੍ਹੇ ਵਿੱਚ ਟੀਕਾਕਰਨ ਪ੍ਰੋਗਰਾਮ ਦਾ ਜਾਇਜਾ ਲੈਣ ਲਈ ਜ਼ਿਲ੍ਹਾ ਵੈਕਸੀਨ ਸਟੋਰ ਰੂਪਨਗਰ ਦਾ ਦੌਰਾ ਕੀਤਾ ਗਿਆ। ਇਸ ਮੌਕੇ…

ਕੌਮੀ ਸੜਕ ਸੁਰੱਖਿਆ ਮਹੀਨਾ ਦੀ ਗਤੀਵਿਧੀਆਂ ਦੀ ਲੜੀ ਤਹਿਤ ਸਿਹਤ ਵਿਭਾਗ ਵੱਲੋਂ ਲਗਾਇਆ ਗਿਆ ਅੱਖਾਂ ਦਾ ਚੈਕਅਪ ਕੈਂਪ

ਫਾਜ਼ਿਲਕਾ, 07 ਫਰਵਰੀ (ਪੰਜਾਬੀ ਖ਼ਬਰਨਾਮਾ) ਸੜਕੀ ਦੁਰਘਟਨਾਂਵਾਂ ਦੀ ਰੋਕਥਾਮ ਦੇ ਮੱਦੇਨਜਰ ਮਨਾਏ ਜਾ ਰਹੇ ਕੌਮੀ ਸੜਕ ਸੁਰੱਖਿਆ ਮਹੀਨਾ ਤਹਿਤ ਰੀਜਨਲ ਟਰਾਂਸਪੋਰਟ ਅਫਸਰ -ਕਮ- ਵਧੀਕ ਡਿਪਟੀ ਕਮਿਸ਼ਨਰ ਸ. ਰਵਿੰਦਰ ਸਿੰਘ ਅਰੋੜਾ ਦੀ ਅਗਵਾਈ ਹੇਠ ਸਿਹਤ ਵਿਭਾਗ…

ਲੋਕਾਂ ਤੱਕ ਨਿਰਵਿਘਨ ਪੀਣ ਵਾਲਾ ਸਾਫ ਪਾਣੀ ਮੁਹੱਈਆ ਕਰਵਾਉਣਾ ਸਰਕਾਰ ਦੀ ਮੁਖ ਤਰਜੀਹ : ਬ੍ਰਮ ਸ਼ੰਕਰ ਜਿੰਪਾ

ਹੁਸ਼ਿਆਰਪੁਰ, 6 ਫਰਵਰੀ(ਪੰਜਾਬੀ ਖ਼ਬਰਨਾਮਾ)ਕੈਬਨਿਟ ਮੰਤਰੀ ਪੰਜਾਬ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਪੰਜਾਬ ਦੇ ਵਿਕਾਸ ਅਤੇ ਵਿਸ਼ੇਸ਼ ਤੌਰ ’ਤੇ ਲੋਕਾਂ ਤੱਕ ਪੀਣ…

ਦਿਵਿਆਂਗਜਨਾਂ ਦੇ ਯੂ.ਡੀ.ਆਈ.ਡੀ. ਕਾਰਡ ਬਣਾਉਣ ਲਈ 8 ਫਰਵਰੀ ਤੋਂ 27 ਫਰਵਰੀ ਤੱਕ ਲਗਾਏ ਜਾਣਗੇ ਵਿਸ਼ੇਸ਼ ਕੈਂਪ : ਡਿਪਟੀ ਕਮਿਸ਼ਨਰ

ਫ਼ਤਹਿਗੜ੍ਹ ਸਾਹਿਬ, 06 ਫਰਵਰੀ (ਪੰਜਾਬੀ ਖ਼ਬਰਨਾਮਾ)           ਜ਼ਿਲ੍ਹੇ ਦੇ ਦਿਵਿਆਂਗਜ਼ਨਾਂ ਦੇ ਯੂ.ਡੀ.ਆਈ.ਡੀ. ਕਾਰਡ ਬਣਾਉਣ ਦੀ ਰਫਤਾਰ ਵਿੱਚ ਹੋਰ ਤੇਜੀ ਲਿਆਉਣ ਲਈ ਸਿਹਤ ਵਿਭਾਗ ਦੇ ਸਹਿਯੋਗ ਨਾਲ 8 ਫਰਵਰੀ ਤੋਂ 27…

ਕੌਮੀ ਸੜਕ  ਸੁਰੱਖਿਆ ਮਹੀਨਾ ਮੁਹਿੰਮ ਪੁਲਿਸ ਵਿਭਾਗ ਵੱਲੋਂ ਨਿਯਮਾਂ ਦੀ ਪਾਲਣਾ ਕਰਨ ਵਾਲਿਆਂ ਨੂੰ ਫੁੱਲ ਭੇਂਟ

ਫਾਜ਼ਿਲਕਾ 06 ਫਰਵਰੀ (ਪੰਜਾਬੀ ਖ਼ਬਰਨਾਮਾ)ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਅਤੇ ਜ਼ਿਲ੍ਹਾ ਪੁਲਿਸ ਮੁੱਖੀ ਸ. ਮਨਜੀਤ ਸਿੰਘ ਢੇਸੀ ਦੇ ਦਿਸ਼ਾ-ਨਿਰਦੇਸਾਂ ਹੇਠ ਕੌਮੀ ਸੜਕ ਸੁਰੱਖਿਆ ਮਹੀਨਾ ਮੁਹਿੰਮ ਦੀ ਗਤੀਵਿਧੀਆਂ ਦੀ ਲੜੀ ਤਹਿਤ…

ਕੁਸ਼ਟ ਰੋਗ ਕੋਈ ਪੁਰਾਣੇ ਪਾਪਾਂ ਦਾ ਫਲ ਜਾਂ ਸ਼ਰਾਪ ਨਹੀਂ – ਸਿਵਲ ਸਰਜਨ ਡਾ. ਔਲਖ

ਲੁਧਿਆਣਾ, 6 ਫਰਵਰੀ (ਪੰਜਾਬੀ ਖ਼ਬਰਨਾਮਾ) ਸਿਵਲ ਸਰਜਨ ਲੁਧਿਆਣਾ ਡਾ. ਜਸਵੀਰ ਸਿੰਘ ਔਲਖ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੁਝ ਲੋਕਾਂ ਵੱਲੋ ਵਹਿਮਾਂ ਭਰਮਾਂ ਕਰਕੇ ਕੁਸ਼ਟ ਰੋਗ ਦਾ ਇਲਾਜ ਨਹੀ ਕਰਵਾਇਆ ਜਾਂਦਾ…

 ਰੈਡ ਕਰਾਸ ਵਲੋਂ ਕੇਂਦਰੀ ਵਿਦਿਆਲਿਆ, ਵਿਖੇ ਮੈਡੀਕਲ ਚੈੱਕ ਅੱਪ ਕੈਂਪ ਅਤੇ ਫਸਟ ਏਡ ਟ੍ਰੇਨਿੰਗ ਕੈਂਪ ਲਗਾਇਆ ਗਿਆ 

 ਸਾਹਿਬਜ਼ਾਦਾ ਅਜੀਤ ਸਿੰਘ ਨਗਰ, 6 ਫਰਵਰੀ, 2024 (ਪੰਜਾਬੀ ਖ਼ਬਰਨਾਮਾ) ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਦੇ ਦਿਸ਼ਾ-ਨਿਰਦੇਸ਼ਾਂ ਦੇ ਅਨੁਸਾਰ ਜਿਲਾ ਰੈਡ ਕਰਾਸ ਸ਼ਾਖਾ, ਐਸ.ਏ.ਐਸ.ਨਗਰ ਵਲੋਂ ਕੇਂਦਰੀ ਵਿਦਿਆਲਿਆ, ਸੈਕਟਰ-80, ਸਾਹਿਬਜ਼ਾਦਾ ਅਜੀਤ ਸਿੰਘ…

ਜਿਲ੍ਹੇ ਦੇ ਸਾਰੇ ਸੀਨੀਅਰ ਮੈਡੀਕਲ ਅਫਸਰਾਂ ਨੂੰ ਸਾਂਸ ਪ੍ਰੋਗਰਾਮ ਅਧੀਨ ਦਫਤਰ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਵਿਖੇ ਦਿੱਤੀ ਗਈ ਟਰੇਨਿੰਗ

ਸ੍ਰੀ ਮੁਕਤਸਰ ਸਾਹਿਬ 6 ਫਰਵਰੀ (ਪੰਜਾਬੀ ਖ਼ਬਰਨਾਮਾ)ਡਾ ਨਵਜੋਤ ਕੌਰ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਦੀ ਯੋਗ ਅਗਵਾਈ ਵਿਚ ਦਫਤਰ ਸਿਵਲ ਸਰਜਨ ਵਿਖੇ ਸਾਂਸ ਪ੍ਰੋਗਰਾਮ ਅਧੀਨ ਜਿਲ੍ਹੇ ਦੇ ਸਾਰੇ ਸੀਨੀਅਰ ਮੈਡੀਕਲ…