Tag: ਸਿਹਤ

ਵਿਧਾਇਕ ਰਣਬੀਰ ਸਿੰਘ ਭੁੱਲਰ ਵੱਲੋਂ ਨਗਰ ਕੌਂਸਲ ਤੇ ਸਿਵਲ ਹਸਪਤਾਲ ਫਿਰੋਜ਼ਪੁਰ ਦਾ ਦੌਰਾ

ਫਿਰੋਜ਼ਪੁਰ, 02 ਫਰਵਰੀ 2024 (ਪੰਜਾਬੀ ਖ਼ਬਰਨਾਮਾ) ਵਿਧਾਇਕ ਫਿਰੋਜਪੁਰ ਸ਼ਹਿਰੀ ਸ. ਰਣਬੀਰ ਸਿੰਘ ਭੁੱਲਰ ਨੇ ਦਫ਼ਤਰ ਨਗਰ ਕੌਂਸਲ ਅਤੇ ਸਿਵਲ ਹਸਪਤਾਲ ਫ਼ਿਰੋਜ਼ਪੁਰ ਦਾ ਅਚਨਚੇਤ ਦੌਰਾ ਕੀਤਾ ਅਤੇ ਆਮ ਨਾਗਰਿਕਾਂ ਨੂੰ ਦਿੱਤੀਆਂ ਜਾਂਦੀਆਂ ਸੇਵਾਵਾਂ ਤੇ ਮਰੀਜਾਂ ਨੂੰ ਇਲਾਜ…

ਨੈਸ਼ਨਲ ਡੀ ਵਾਰਮਿੰਗ ਡੇਅ ਮਨਾਉਣ ਸਬੰਧੀ ਸਬੰਧੀ ਦਿਸ਼ਾ-ਨਿਰਦੇਸ਼ ਜਾਰੀ

ਰੂਪਨਗਰ, 2 ਫਰਵਰੀ (ਪੰਜਾਬੀ ਖ਼ਬਰਨਾਮਾ) ਜ਼ਿਲ੍ਹਾ ਕੋਆਰਡੀਨੇਸ਼ਨ ਕਮੇਟੀ ਨੈਸ਼ਨਲ ਡੀ ਵਾਰਮਿੰਗ ਡੇਅ ਦੀ ਮੀਟਿੰਗ ਅੱਜ ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਦੀ ਪ੍ਰਧਾਨਗੀ ਵਿਚ ਕਰਵਾਈ ਗਈ ਜਿਸ ਵਿਚ ਪੇਟ ਦੇ…

ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਕੀਤੀ ਸਰਕਾਰੀ ਹਸਪਤਾਲ ਹੁਸ਼ਿਆਰਪੁਰ ਦੀ ਅਚਨਚੇਤ ਚੈਕਿੰਗ

ਹੁਸ਼ਿਆਰਪੁਰ, 1 ਫਰਵਰੀ (ਪੰਜਾਬੀ ਖ਼ਬਰਨਾਮਾ)ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵਲੋਂ ਸੂਬੇ ਸਰਕਾਰੀ ਹਸਪਤਾਲਾਂ ਵਿਚ ਲੋਕਾਂ ਨੂੰ ਬਿਹਤਰ ਸਿਹਤ ਸੁਵਿਧਾਵਾਂ ਅਤੇ ਦਵਾਈਆਂ ਉਪਲਬੱਧ ਕਰਵਾਉਣ ਸਬੰਧੀ ਦਿੱਤੇ ਨਿਰਦੇਸ਼ਾਂ ਦੀ ਪਾਲਣਾ ਦੀ…

19 ਸਾਲ ਤੱਕ ਦੇ ਬੱਚਿਆਂ ਨੂੰ ਖੁਆਈ ਜਾਵੇਗੀ ਪੇਟ ਦੇ ਕੀੜੇ ਮਾਰਨ ਦੀ ਗੋਲੀ : ਡਿਪਟੀ ਕਮਿਸ਼ਨਰ

 ਪਟਿਆਲਾ, 1 ਫਰਵਰੀ (ਪੰਜਾਬੀ ਖ਼ਬਰਨਾਮਾ) ਬੱਚਿਆਂ ਨੂੰ ਪੇਟ ਦੇ ਕੀੜਿਆਂ ਤੋਂ ਮੁਕਤ ਕਰਵਾ ਕੇ ਸਿਹਤਮੰਦ ਬਣਾਉਣ ਸਬੰਧੀ 5  ਫਰਵਰੀ ਨੂੰ ਰਾਸ਼ਟਰੀ ਡੀ ਵਾਰਮਿੰਗ ਦਿਵਸ ਮਨਾਇਆ ਜਾ ਰਿਹਾ ਹੈ ਜਿਸ ਸਬੰਧੀ ਪੋਸਟਰ…

ਕੁਸ਼ਟ ਨਿਵਾਰਨ ਦਿਵਸ ਮੌਕੇ ਸਿਵਿਲ ਸਰਜਨ ਦਫ਼ਤਰ ਦੇ ਸਟਾਫ ਨੇ ਲਿਆ ਪ੍ਰਣ

ਫਿਰੋਜ਼ਪੁਰ 30 ਜਨਵਰੀ 2024 (ਪੰਜਾਬੀ ਖ਼ਬਰਨਾਮਾ)  ਪ੍ਰਭਾਰੀ ਸਿਵਲ ਸਰਜਨ ਡਾ. ਮੀਨਾਕਸ਼ੀ ਦੇ ਦਿਸ਼ਾ-ਨਿਰਦੇਸ਼ਾਂ ਹੇਠ ਡਾ. ਨਵੀਨ ਸੇਠੀ (ਚਮੜੀ ਰੋਗਾਂ ਦੇ ਮਾਹਿਰ) ਦੀ ਅਗਵਾਈ ਵਿੱਚ ਜ਼ਿਲ੍ਹਾ ਪੱਧਰ ‘ਤੇ ਸਪਰਸ਼ ਕੁਸ਼ਟ ਜਾਗਰੂਕਤਾ ਮੁਹਿੰਮ ਨੂੰ 30 ਜਨਵਰੀ 2024 ਤੋਂ 13 ਫਰਵਰੀ 2024 ਤੱਕ ਚਲਾਇਆ ਜਾ ਰਿਹਾ ਹੈ। ਰਾਸ਼ਟਰ ਪਿਤਾ ਮਹਾਤਮਾ…

ਬੱਸ ਸਟੈਂਡ ਹੁਸ਼ਿਆਰਪੁਰ ’ਚ ਲੱਗਾ ਅੱਖਾਂ ਦਾ ਚੈਕਅੱਪ ਕੈਂਪ

ਹੁਸ਼ਿਆਰਪੁਰ, 25 ਜਨਵਰੀ (ਪੰਜਾਬੀ ਖ਼ਬਰਨਾਮਾ)ਪੰਜਾਬ ਸਰਕਾਰ ਵਲੋਂ ਮਨਾਏ ਜਾ ਰਹੇ ਸੜਕ ਸੁਰੱਖਿਆ ਮਹੀਨਾ-2024 ਤਹਿਤ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਅਤੇ ਸਕੱਤਰ ਰਿਜਨਲ ਟਰਾਂਸਪੋਰਟ ਅਥਾਰਟੀ ਦੇ ਨਿਰਦੇਸ਼ਾਂ ’ਤੇ ਅੱਜ ਬੱਸ ਸਟੈਂਡ ਹੁਸ਼ਿਆਰਪੁਰ…

ਆਂਗਣਵਾੜੀ ਸੈਟਰਾਂ ਰਾਹੀਂ ਪੋਸ਼ਟਿਕ ਭੋਜਨ ਸਪਲਾਈ ਕਰਨ ਵਾਸਤੇ 33.65 ਕਰੋੜ ਰੁਪਏ ਜਾਰੀ: ਡਾ.ਬਲਜੀਤ ਕੌਰ

ਚੰਡੀਗੜ੍ਹ, 25 ਜਨਵਰੀ (ਪੰਜਾਬੀ ਖ਼ਬਰਨਾਮਾ) ਆਂਗਣਵਾੜੀ ਸੈਟਰਾਂ ਰਾਹੀਂ ਸਪਲਾਈ ਕੀਤੇ ਪੋਸ਼ਟਿਕ ਭੋਜਨ ਵਾਸਤੇ ਪੰਜਾਬ ਸਰਕਾਰ ਨੇ 33.65 ਕਰੋੜ ਰੁਪਏ ਦੀ ਰਾਸ਼ੀ ਜਾਰੀ ਕਰ ਦਿੱਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਮਾਜਿਕ…

ਡੇਅਰੀ ਵਿਕਾਸ ਵਿਭਾਗ ਨੇ ਪਿੰਡ ਕਰਹਾਲੀ ਸਾਹਿਬ ਵਿਖੇ ਲਗਾਇਆ ਦੁੱਧ ਉਤਪਾਦਕ ਜਾਗਰੂਕਤਾ ਸੈਮੀਨਾਰ

ਵਿਭਾਗ ਵੱਲੋਂ 2-2 ਕਿੱਲੋ ਦੇ ਮਿਨਰਲ ਮਿਕਸਚਰ ਦੇ ਪੈਕਟ ਮੁਫ਼ਤ ਵੰਡੇ ਪਟਿਆਲਾ, 24 ਜਨਵਰੀ ( ਪੰਜਾਬੀ ਖ਼ਬਰਨਾਮਾ)  ਡੇਅਰੀ ਵਿਕਾਸ ਵਿਭਾਗ ਪਟਿਆਲਾ ਵੱਲੋਂ ਨੈਸ਼ਨਲ ਲਾਈਵਸਟਾਕ ਮਿਸ਼ਨ ਅਧੀਨ ਪਿੰਡ ਕਰਹਾਲੀ ਸਾਹਿਬ ਬਲਾਕ ਭੁਨਰਹੇੜੀ…

ਬੱਸ ਸਟੈਂਡ ਹੁਸ਼ਿਆਰਪੁਰ ’ਚ ਲੱਗਾ ਅੱਖਾਂ ਦਾ ਚੈਕਅੱਪ ਕੈਂਪ

ਕੈਂਪ ’ਚ 104 ਲੋਕਾਂ ਦੀਆਂ ਅੱਖਾਂ ਦਾ ਕੀਤਾ ਗਿਆ ਚੈਕਅੱਪ ਹੁਸ਼ਿਆਰਪੁਰ, 24 ਜਨਵਰੀ ( ਪੰਜਾਬੀ ਖ਼ਬਰਨਾਮਾ)ਪੰਜਾਬ ਸਰਕਾਰ ਵਲੋਂ ਮਨਾਏ ਜਾ ਰਹੇ ਸੜਕ ਸੁਰੱਖਿਆ ਮਹੀਨੇ-2024 ਤਹਿਤ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਅਤੇ ਸਕੱਤਰ…

ਰੈੱਡ ਕਰਾਸ ਸੁਸਾਇਟੀ ਨੇ ਵਰਧਮਾਨ ਦੇ ਵਰਕਰਾਂ ਨੂੰ ਦਿੱਤੀ ਫਸਟ ਏਡ ਟ੍ਰੇਂਨਿਗ

ਫੈਕਟਰੀਆਂ ਅਤੇ ਕੰਪਨੀਆਂ ਵਿਚ ਫਸਟ ਏਡ ਦੀ ਟ੍ਰੇਨਿੰਗ ਬੇਹੱਦ ਜਰੂਰੀ – ਡੀ. ਸੀ ਕਿਹਾ, ਦੁਰਘਟਨਾ ਮੌਕੇ ਸਹੀ ਫਸਟ ਏਡ ਦੇ ਕੇ ਬਚਾਈਆਂ ਜਾ ਸਕਦੀਆਂ ਹਨ ਕੀਮਤੀ ਜਾਨਾਂ ਹੁਸ਼ਿਆਰਪੁਰ, 20 ਜਨਵਰੀ…