Tag: ਸਿਹਤ

ਸੰਘਣੀ ਧੁੰਦ ਹੋਣ ਕਰਕੇ ਸੜਕ ਹਾਦਸਿਆਂ ਤੋਂ ਬਚਣ ਲਈ ਵਾਹਨਾਂ ‘ਤੇ ਰਿਫਲੈਕਟਰ ਲਗਾਉਣੇ ਬਣਾਏ ਜਾਣ ਯਕੀਨੀ: ਡਿਪਟੀ ਕਮਿਸ਼ਨਰ

 ਨਵਾਂਸ਼ਹਿਰ, 29 ਦਸੰਬਰ:        ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਹਦਾਇਤ ਕਰਦਿਆਂ ਕਿਹਾ ਕਿ ਸੰਘਣੀ ਧੁੰਦ ਹੋਣ ਕਾਰਨ ਅਤੇ ਸੜਕ ਹਾਦਸਿਆਂ ਨੂੰ ਰੋਕਣ ਲਈ ਵਾਹਨਾਂ ‘ਤੇ ਰਿਫਲੈਕਟਰ ਲਗਾਉਣੇ ਯਕੀਨੀ…

ਸਿਹਤ ਮੰਤਰੀ ਨੇ ਪੰਜਾਬ ਰਾਜ ਏਡਜ਼ ਕੰਟਰੋਲ ਸੋਸਾਇਟੀ ਦੀਆਂ ਦੋ ਅਹਿਮ ਰਿਪੋਰਟਾਂ ਕੀਤੀਆਂ ਜਾਰੀ 

ਚੰਡੀਗੜ੍ਹ, 22 ਦਸੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਅਗਵਾਈ ਹੇਠ ਪੰਜਾਬ ਲਈ ਇੱਕ ਕਾਇਆਕਲਪੀ ਅਧਿਆਏ ਦੀ ਨਿਸ਼ਾਨਦੇਹੀ ਕਰਦਿਆਂ, ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ…

ਕੈਬਨਿਟ ਸਬ-ਕਮੇਟੀ ਵੱਲੋਂ ਦਿਵਿਆਂਗ ਵਰਗ ਦੀਆਂ ਜਾਇਜ਼ ਮੰਗਾਂ ਦੇ ਹੱਲ ਲਈ ਵਿਚਾਰ ਵਟਾਂਦਰਾ 

ਚੰਡੀਗੜ੍ਹ, 21 ਦਸੰਬਰ (ਪੰਜਾਬੀ ਖ਼ਬਰਨਾਮਾ) ਕੈਬਨਿਟ ਸਬ-ਕਮੇਟੀ ਵਲੋਂ ਅੱਜ ਪੰਜਾਬ ਦਿਵਿਆਂਗ ਐਕਸ਼ਨ ਕਮੇਟੀ ਦੇ ਨੁਮਾਇੰਦਿਆਂ ਨਾਲ ਪੰਜਾਬ ਭਵਨ, ਚੰਡੀਗੜ੍ਹ ਵਿਖੇ ਮੀਟਿੰਗ ਕੀਤੀ ਗਈ। ਕੈਬਨਿਟ ਸਬ-ਕਮੇਟੀ ਦੀ ਮੀਟਿੰਗ ਵਿੱਤ ਅਤੇ ਯੋਜਨਾ…

ਅਗਲੇ ਸਾਲ ਤੋਂ ਮੈਡੀਕਲ ਅਤੇ ਇੰਜੀਨੀਅਰਿੰਗ ਦਾਖਲਾ ਪ੍ਰੀਖਿਆ ਦੀ ਮੁਫ਼ਤ ਕੋਚਿੰਗ ਦੇਣ ਦਾ ਪ੍ਰਸਤਾਵ ਵਿਚਾਰ

ਐਸ.ਏ.ਐਸ.ਨਗਰ/ਚੰਡੀਗੜ੍ਹ, 20 ਦਸੰਬਰ ਪੰਜਾਬ ਦੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀਆਂ ਬਾਰੇ ਮੰਤਰੀ ਡਾ. ਬਲਜੀਤ ਕੌਰ ਨੇ ਵਿਭਾਗ ਵੱਲੋਂ ਮੋਹਾਲੀ ਵਿਖੇ ਚਲਾਏ ਜਾ ਰਹੇ ਅੰਬੇਡਕਰ ਇੰਸਟੀਚਿਊਟ ਆਫ਼ ਕਰੀਅਰਜ਼ ਐਂਡ ਕੋਰਸਿਜ਼…

312 ਮੈਡੀਕਲ ਅਫਸਰਾਂ ਦੀ ਭਰਤੀ ਵਿੱਚ ਬੇਨਿਯਮੀਆਂ ਦੇ ਦੋਸ਼ਾਂ ਹੇਠ ਪੀ.ਪੀ.ਐਸ.ਸੀ. ਦੇ ਸਾਬਕਾ ਚੇਅਰਮੈਨ ਅਤੇ ਪੰਜ ਮੈਂਬਰਾਂ ਖਿਲਾਫ ਵਿਜੀਲੈਂਸ ਬਿਊਰੋ ਵੱਲੋਂ ਕੇਸ ਦਰਜ

ਚੰਡੀਗੜ੍ਹ, 19 ਦਸੰਬਰ :ਪੰਜਾਬ ਵਿਜੀਲੈਂਸ ਬਿਊਰੋ ਨੇ ਸਾਲ 2008-2009 ਦੌਰਾਨ 312 ਮੈਡੀਕਲ ਅਫਸਰਾਂ (ਐਮ.ਓ.) ਦੀ ਭਰਤੀ ਦੌਰਾਨ ਬੇਨਿਯਮੀਆਂ ਕਰਨ ਦੇ ਦੋਸ਼ ਹੇਠ ਪੰਜਾਬ ਪਬਲਿਕ ਸਰਵਿਸ ਕਮਿਸ਼ਨ (ਪੀ.ਪੀ.ਐਸ.ਸੀ.) ਦੇ ਸਾਬਕਾ ਚੇਅਰਮੈਨ…

ਡਾ. ਬਲਜੀਤ ਕੌਰ ਨੇ ਆਂਗਣਵਾੜੀ ਯੂਨੀਅਨ ਨਾਲ ਕੀਤੀ ਮੀਟਿੰਗ: ਜਾਇਜ਼ ਮੰਗਾਂ ਦੇ ਹੱਲ ਦਾ ਦਿੱਤਾ ਭਰੋਸਾ

ਚੰਡੀਗੜ੍ਹ, 19 ਦਸੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਮੁਲਾਜਮਾਂ ਦੀਆਂ ਜਾਇਜ਼ ਮੰਗਾਂ ਦੀ ਪੂਰਤੀ ਲਈ ਵਚਨਬੱਧ ਹੈ। ਇਸੇ ਵਚਨਬੱਧਤਾ ਤਹਿਤ ਅੱਜ ਸਮਾਜਿਕ ਸੁਰੱਖਿਆ,…

ਪੰਜਾਬ ਸਰਕਾਰ ਬੱਚਿਆਂ ਦੀ ਸਿਹਤ ਅਤੇ ਤੰਦਰੁਸਤੀ ਲਈ ਲਗਾਤਾਰ ਕਾਰਜ਼ਸੀਲ: ਡਾ. ਬਲਜੀਤ ਕੌਰ

ਸੂਬੇ ਵਿੱਚ ਕੁਪੋਸ਼ਣ ਅਤੇ ਅਨੀਮੀਆ ਦੇ ਖਾਤਮੇ ਸਬੰਧੀ ਵਰਕਸ਼ਾਪ ਦਾ ਆਯੋਜਨ ਚੰਡੀਗੜ੍ਹ, 18 ਦਸੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਬੱਚਿਆਂ ਦੀ ਸਿਹਤ ਅਤੇ ਤੰਦਰੁਸਤੀ…

ਅਮਨ ਅਰੋੜਾ ਵੱਲੋਂ ਸਿਹਤ ਹੁਨਰ ਵਿਕਾਸ ਕੇਂਦਰਾਂ ਲਈ ਢੁਕਵੀਂ ਯੋਜਨਾ ਉਲੀਕਣ ਲਈ ਕਮੇਟੀ ਗਠਿਤ ਕਰਨ ਦੇ ਆਦੇਸ਼

• ਰੋਜ਼ਗਾਰ ਉਤਪਤੀ ਮੰਤਰੀ ਵੱਲੋਂ ਪ੍ਰਸਤਾਵਿਤ ਹੁਨਰ ਸਿਖਲਾਈ ਸਕੀਮ ਬਾਰੇ ਭਾਈਵਾਲ ਵਿਭਾਗਾਂ, ਟਰੇਨਿੰਗ ਪਾਰਟਨਰਜ਼, ਐਨ.ਐਸ.ਡੀ.ਸੀ. ਤੇ ਉਦਯੋਗਾਂ ਦੇ ਨੁਮਾਇੰਦਿਆਂ ਨਾਲ ਵਿਚਾਰ ਵਟਾਂਦਰਾ ਚੰਡੀਗੜ੍ਹ, 15 ਦਸੰਬਰ (ਪੰਜਾਬੀ ਖ਼ਬਰਨਾਮਾ) ਸੂਬੇ ਵਿੱਚ ਸਿਹਤ…

‘ਭਗਵੰਤ ਮਾਨ ਸਰਕਾਰ, ਤੁਹਾਡੇ ਦੁਆਰ’ ਰਾਹੀਂ ਲੋਕਾਂ ਨੂੰ 43 ਨਾਗਰਿਕ ਕੇਂਦਰਿਤ ਸੇਵਾਵਾਂ ਉਨ੍ਹਾਂ ਦੀਆਂ ਬਰੂਹਾਂ ‘ਤੇ ਪ੍ਰਦਾਨ ਕਰਨ ਨਾਲ ਸੂਬੇ ਵਿੱਚ ਨਵੇਂ ਯੁੱਗ ਦੀ ਸ਼ੁਰੂਆਤ

ਹੁਸ਼ਿਆਰਪੁਰ, 13 ਦਸੰਬਰ: ਸਕੀਮ ਦਾ ਲਾਭ ਲੈਣ ਵਾਲੇ ਲੋਕਾਂ ਦੀ ਸਹੂਲਤ ਲਈ ਮੋਬਾਈਲ ਸਹਾਇਕਾਂ ਨੂੰ ਦਿੱਤੀ ਹਰੀ ਝੰਡੀ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਵੱਲੋਂ ਲੁਧਿਆਣਾ ਵਿਖੇ ਨਾਗਰਿਕ ਕੇਂਦਰਿਤ ਸਕੀਮ…