Tag: healthandlearning

“ਪੋਸ਼ਣ ਵੀ ਪੜ੍ਹਾਈ ਵੀ” ਮੁਹਿੰਮ ਤਹਿਤ ਤਿੰਨ ਰੋਜ਼ਾ ਟ੍ਰੇਨਿੰਗ ਦਾ ਆਯੋਜਨ

ਮੋਗਾ, 3 ਅਪ੍ਰੈਲ, 2025 (ਪੰਜਾਬੀ ਖਬਰਨਾਮਾ ਬਿਊਰੋ ) : “ਪੋਸ਼ਣ ਵੀ ਪੜ੍ਹਾਈ ਵੀ” ਮੁਹਿੰਮ ਤਹਿਤ ਬਲਾਕ ਮੋਗਾ-2 ਦੀਆਂ ਆਂਗਣਵਾੜੀ ਵਰਕਰਾਂ ਲਈ ਤਿੰਨ ਰੋਜ਼ਾ ਟ੍ਰੇਨਿੰਗ ਦਾ ਆਯੋਜਨ ਕੀਤਾ। ਸਮਾਜਿਕ ਸੁਰੱਖਿਆ ਅਤੇ…