ਪੀੜਤਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਤੋਂ ਡਾਕਟਰਾਂ ਅਤੇ ਸਟਾਫ਼ ਮੈਂਬਰਾਂ ਦੇ ਨਾਲ-ਨਾਲ ਵਰਦਾਨ ਹਸਪਤਾਲ ਪਾਤੜਾਂ ਦੇ ਪ੍ਰਬੰਧਨ ਨੂੰ ਗ੍ਰਿਫ਼ਤਾਰ ਕਰਨ ਦੀ ਕੀਤੀ ਮੰਗ
ਪਟਿਆਲਾ,2 ਅਪ੍ਰੈਲ, 2025 (ਪੰਜਾਬੀ ਖਬਰਨਾਮਾ ਬਿਊਰੋ ) : ਪ੍ਰਾਈਵੇਟ ਹਸਪਤਾਲਾਂ ਵਿੱਚ ਡਾਕਟਰਾਂ ਦੀ ਲਾਪਰਵਾਹੀ ਦਾ ਮਾਮਲਾ ਹਮੇਸ਼ਾ ਸੁਰਖੀਆਂ ਵਿੱਚ ਰਹਿੰਦਾ ਹੈ। ਵਰਦਾਨ ਹਸਪਤਾਲ ਪਾਤੜਾਂ ਵਿੱਚ ਇੱਕ ਅਜਿਹਾ ਹੀ ਮਾਮਲਾ ਸਾਹਮਣੇ ਆਇਆ…