ਸਿਹਤ ਮੰਤਰੀ ਵੱਲੋਂ ਵਿਭਾਗ ਨੂੰ ਹੈਪੇਟਾਈਟਸ-ਸੀ ਦੀ ਪਾਜ਼ਟੇਵਿਟੀ ਦਰ ਨੂੰ ਰਾਸ਼ਟਰੀ ਔਸਤ ਤੋਂ ਘੱਟ ਰੱਖਣ ਲਈ ਯਤਨਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼
ਚੰਡੀਗੜ੍ਹ, 05 ਅਕਤੂਬਰ 2026 (ਪੰਜਾਬੀ ਖਬਰਨਾਮਾ ਬਿਊਰੋ) : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਾਰਿਆਂ ਲਈ ਸੁਰੱਖਿਅਤ ਖੂਨ ਦੀ ਉਪਲਬਧਤਾ ਯਕੀਨੀ ਬਣਾਉਣ ਦੀ ਵਚਨਵਧਤਾ ਦੁਹਰਾਉਂਦਿਆਂ…
