ਤੰਬਾਕੂਨੋਸ਼ੀ ਸਿਹਤ ਲਈ ਹਾਨੀਕਾਰਕ ਅਤੇ ਕਾਨੂੰਨੀ ਅਪਰਾਧ- ਡਾ. ਦਲਜੀਤ ਕੌਰ
ਕੀਰਤਪੁਰ ਸਾਹਿਬ, 22 ਅਪ੍ਰੈਲ, 2025 (ਪੰਜਾਬੀ ਖਬਰਨਾਮਾ ਬਿਊਰੋ) : ਸਿਹਤ ਵਿਭਾਗ ਦੀ ਟੀਮ ਨੇ ਅੱਜ ਕੀਰਤਪੁਰ ਸਾਹਿਬ ਦੇ ਬੱਸ ਅੱਡੇ, ਰੇਲਵੇ ਸਟੇਸ਼ਨ, ਵਿੱਦਿਅਕ ਅਤੇ ਸਿਹਤ ਅਦਾਰਿਆਂ ਸਮੇਤ ਕਈ ਜਨਤਕ ਥਾਵਾਂ ’ਤੇ ਤੰਬਾਕੂਨੋਸ਼ੀ ਕਰਨ ਵਾਲਿਆਂ ਦੇ ਚਲਾਨ ਕੱਟ…