ਮੁਲਜ਼ਮ ਤੇ ਪੰਜਾਬ ਤੇ ਹਰਿਆਣਾ ਵਿੱਚ ਆਈ ਪੀ ਐਸ ਅਤੇ ਐਨ ਡੀ ਪੀ ਐੱਸ ਐਕਟ ਤਹਿਤ ਚਾਰ ਪਰਚੇ ਦਰਜ
ਚੰਡੀਗੜ੍ਹ /ਡੇਰਾਬੱਸੀ (ਸਾਹਿਬਜ਼ਾਦਾ ਅਜੀਤ ਸਿੰਘ ਨਗਰ), 28 ਅਪ੍ਰੈਲ, 2025 (ਪੰਜਾਬੀ ਖਬਰਨਾਮਾ ਬਿਊਰੋ): ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਸ਼ੁਰੂ ਕੀਤੇ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਨਸ਼ਾ ਤਸਕਰਾਂ ‘ਤੇ ਆਪਣੀ ਸਖ਼ਤ ਕਾਰਵਾਈ ਜਾਰੀ…