ਪੰਜਾਬ ਵਿੱਚ ਡੌਂਕੀ ਰਾਹੀਂ ਅਮਰੀਕਾ ਭੇਜਣ ਵਾਲਿਆਂ ਦੇ ਖਿਲਾਫ ਕਾਰਵਾਈ ਸ਼ੁਰੂ, ਏਜੰਟ ਸਤਨਾਮ ਸਿੰਘ ਖਿਲਾਫ FIR ਦਰਜ
ਪੰਜਾਬ, 06 ਫਰਵਰੀ 2025 (ਪੰਜਾਬੀ ਖਬਰਨਾਮਾ ਬਿਊਰੋ ):- ਪੰਜਾਬ ‘ਚ ਫਰਜ਼ੀ ਟ੍ਰੈਵਲ ਏਜੰਟਾਂ ਖ਼ਿਲਾਫ਼ ਐਕਸ਼ਨ ਸ਼ੁਰੂ ਹੋ ਗਿਆ ਹੈ। ਗੈਰ ਕਾਨੂੰਨੀ ਤਰੀਕੇ ਨਾਲ ਵਿਦੇਸ਼ ਭੇਜਣ ਵਾਲੇ ਏਜੰਟਾਂ ‘ਤੇ ਕਾਰਵਾਈ ਹੋਵੇਗੀ।…