ਪੰਜਾਬ ‘ਚ 235 ਪਾਕਿਸਤਾਨੀ ਨਾਗਰਿਕਾਂ ਲਈ ਅੱਜ ਆਖਰੀ ਮੌਕਾ, ਵਾਪਸ ਨਾ ਗਏ ਤਾਂ ਜੇਲ੍ਹ ਜਾਣਾ ਪੈ ਸਕਦਾ ਹੈ
29 ਅਪ੍ਰੈਲ, 2025 (ਪੰਜਾਬੀ ਖਬਰਨਾਮਾ ਬਿਊਰੋ): ਜੰਮੂ-ਕਸ਼ਮੀਰ ਦੇ ਪਹਿਲਗਾਮ ਵਿੱਚ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਭਾਰਤ ਸਰਕਾਰ ਵੱਲੋਂ ਲਏ ਗਏ ਫੈਸਲੇ ਅਨੁਸਾਰ, ਅੱਜ ਪਾਕਿਸਤਾਨੀ ਨਾਗਰਿਕਾਂ ਦੀ ਵਾਪਸੀ ਦਾ ਆਖਰੀ ਦਿਨ…