ਉਪ ਰਾਸ਼ਟਰਪਤੀ ਚੋਣਾਂ ‘ਚ NDA ਉਮੀਦਵਾਰ CP ਰਾਧਾਕ੍ਰਿਸ਼ਨਨ ਨੇ 452 ਵੋਟਾਂ ਨਾਲ ਦਰਜ ਕੀਤੀ ਜਿੱਤ
09 ਸਤੰਬਰ, 2025 (ਪੰਜਾਬੀ ਖਬਰਨਾਮਾ ਬਿਊਰੋ ):- NDA ਉਮੀਦਵਾਰ ਸੀਪੀ ਰਾਧਾਕ੍ਰਿਸ਼ਨਨ ਨੂੰ ਭਾਰਤ ਦਾ ਅਗਲਾ ਉਪ ਰਾਸ਼ਟਰਪਤੀ ਚੁਣਿਆ ਗਿਆ ਹੈ। ਮੰਗਲਵਾਰ ਨੂੰ ਹੋਈ ਵੋਟਿੰਗ ਵਿੱਚ ਉਨ੍ਹਾਂ ਨੂੰ 452 ਵੋਟਾਂ ਮਿਲੀਆਂ।…