ਮੁੱਲਾਂਪੁਰ ਸਟੇਡੀਅਮ ‘ਚ ਹੁਣ ਖੇਡੇ ਜਾਣਗੇ ਇੰਟਰਨੈਸ਼ਨਲ ਮੈਚ, ਪਹਿਲਾ ਮੁਕਾਬਲਾ ਸਤੰਬਰ ਵਿੱਚ
10 ਜੂਨ, 2025 (ਪੰਜਾਬੀ ਖਬਰਨਾਮਾ ਬਿਊਰੋ): ਇਸ ਸਾਲ ਇੰਡੀਅਨ ਪ੍ਰੀਮਿਅਰ ਲੀਗ (ਆਈਪੀਐਲ) ਦੇ ਮੈਚਾਂ ਤੋਂ ਬਾਅਦ ਨਿਊ ਚੰਡੀਗੜ੍ਹ ਯਾਨੀ ਮੁੱਲਾਂਪੁਰ ਸਥਿਤ ਮਹਾਰਾਜਾ ਯਾਦਵਿੰਦਰ ਸਿੰਘ ਕ੍ਰਿਕਟ ਸਟੇਡੀਅਮ ਹੁਣ ਅੰਤਰਰਾਸ਼ਟਰੀ ਮੈਚਾਂ ਲਈ ਵੀ…