ਭਾਰਤੀ ਬਲਾਂ ਨੇ ਪਾਕਿਸਤਾਨ ਅਤੇ ਕਬਜ਼ੇ ਵਾਲੇ ਕਸ਼ਮੀਰ ਵਿਚ 9 ਦਹਿਸ਼ਤੀ ਟਿਕਾਣਿਆਂ ‘ਤੇ ਹਮਲੇ ਕੀਤੇ
07 ਮਈ, 2025 (ਪੰਜਾਬੀ ਖਬਰਨਾਮਾ ਬਿਊਰੋ): ਪਹਿਲਗਾਮ ਦਹਿਸ਼ਤੀ ਹਮਲੇ ਦਾ ਬਦਲਾ ਲੈਂਦਿਆਂ ਭਾਰਤੀ ਹਥਿਆਰਬੰਦ ਬਲਾਂ ਨੇ ਬੁੱਧਵਾਰ ਤੜਕੇ ਪਾਕਿਸਤਾਨ ਅਤੇ ਮਕਬੂਜ਼ਾ ਕਸ਼ਮੀਰ ਵਿੱਚ ਨੌਂ ਦਹਿਸ਼ਤੀ ਟਿਕਾਣਿਆਂ ’ਤੇ ਮਿਜ਼ਾਈਲ ਹਮਲੇ ਕੀਤੇ…