ਫਸੇ ਯਾਤਰੀਆਂ ਦੀ ਮਦਦ ਲਈ, ਰੇਲਵੇ ਨੇ ਜੰਮੂ-ਕਸ਼ਮੀਰ ਵਿੱਚ ਸਪੈਸ਼ਲ ਟ੍ਰੇਨ ਚਲਾਈ ਅਤੇ ਹੈਲਪਲਾਈਨ ਨੰਬਰ ਜਾਰੀ ਕੀਤੇ
24 ਅਪ੍ਰੈਲ, 2025 (ਪੰਜਾਬੀ ਖਬਰਨਾਮਾ ਬਿਊਰੋ) : ਜੰਮੂ-ਕਸ਼ਮੀਰ ਦੇ ਪਹਿਲਗਾਮ ’ਚ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਹੁਣ ਉਥੇ ਮੌਜੂਦ ਸੈਲਾਨੀ ਆਪਣੀਆਂ ਛੁੱਟੀਆਂ ਰੱਦ ਕਰ ਰਹੇ ਹਨ ਅਤੇ ਆਪਣੇ-ਆਪਣੇ ਸ਼ਹਿਰਾਂ ਨੂੰ ਮੁੜਨਾ…