ਅਮਰੀਕਾ ਵੱਲੋਂ ਕਈ ਭਾਰਤੀ ਵਿਦਿਆਰਥੀਆਂ ਦੇ ਵੀਜ਼ੇ ਰੱਦ, ਈਮੇਲ ਰਾਹੀਂ ਦਿੱਤੀ ਜਾ ਰਹੀ ਜਾਣਕਾਰੀ
19 ਅਪ੍ਰੈਲ, 2025 (ਪੰਜਾਬੀ ਖਬਰਨਾਮਾ ਬਿਊਰੋ): Indian Student Visa Cancellation: ਅਮੈਰੀਕਨ ਇਮੀਗ੍ਰੇਸ਼ਨ ਲਾਇਰਜ਼ ਐਸੋਸੀਏਸ਼ਨ (AILA) ਨੇ ਇਕ ਰਿਪੋਰਟ ਜਾਰੀ ਕੀਤੀ ਹੈ ਜਿਸ ਵਿਚ ਕਿਹਾ ਗਿਆ ਹੈ ਕਿ ਜਿਨ੍ਹਾਂ ਅਮਰੀਕੀ ਵਿਦਿਆਰਥੀਆਂ…