Tag: InformationCommission

ਹੈਦਰਾਬਾਦ ਵਿਖੇ ਆਰ.ਟੀ.ਆਈ. ‘ਤੇ ਕੌਮੀ ਕਾਨਫਰੰਸ ਦੌਰਾਨ ਰਾਜ ਸੂਚਨਾ ਕਮਿਸ਼ਨਰ ਹਰਪ੍ਰੀਤ ਸੰਧੂ ਵੱਲੋਂ ਪੰਜਾਬ ਦੀ ਨੁਮਾਇੰਦਗੀ

ਚੰਡੀਗੜ੍ਹ, 14 ਸਤੰਬਰ 2026 (ਪੰਜਾਬੀ ਖਬਰਨਾਮਾ ਬਿਊਰੋ) : ਪੰਜਾਬ ਰਾਜ ਸੂਚਨਾ ਕਮਿਸ਼ਨਰ ਹਰਪ੍ਰੀਤ ਸੰਧੂ ਨੇ ਹੈਦਰਾਬਾਦ ਵਿਖੇ “ਆਰ.ਟੀ.ਆਈ.: ਲਾਗੂਕਰਨ ਵਿੱਚ ਸੰਚਾਲਨ ਇਕਸਾਰਤਾ – ਚੁਣੌਤੀਆਂ ਅਤੇ ਹੱਲ, ਜੋ ਕਿ ਜਨਤਕ ਪ੍ਰਸ਼ਾਸਨ…