Tag: integrity

ਭ੍ਰਿਸ਼ਟਾਚਾਰ ਵਿਰੁੱਧ ਜੰਗ: ਵਿਜੀਲੈਂਸ ਬਿਊਰੋ ਨੇ ਰਿਸ਼ਵਤਖੋਰੀ ਵਿਰੋਧੀ ਮੁਹਿੰਮ ਚ ਲਿਆਂਦੀ ਤੇਜ਼ੀ – ਇੱਕ ਮਹੀਨੇ ‘ਚ 70 ਮੁਲਜਮਾਂ ਵਿਰੁੱਧ 32 ਕੇਸ ਕੀਤੇ ਦਰਜ

20 ਮੁਲਜ਼ਮ ਕੀਤੇ ਗ੍ਰਿਫ਼ਤਾਰ, 12 ਮਾਲ ਕਰਮਚਾਰੀ ਤੇ 10 ਪੁਲਿਸ ਮੁਲਾਜਮਾਂ ਵਿਰੁੱਧ ਮੁਕੱਦਮੇ ਦਰਜ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ 9501 200 200 ਰਾਹੀਂ ਰਿਸ਼ਵਤਖੋਰੀ ਬਾਰੇ ਸੂਚਨਾ ਦੇਣ ਲਈ ਜਨਤਾ…