Tag: international

ਅਮਰੀਕਾ ‘ਚ ਗੈਰ-ਕਾਨੂੰਨੀ ਪਰਵਾਸੀਆਂ ਨੂੰ ਲੈ ਕੇ ਗੁਰਦੁਆਰਿਆਂ ‘ਤੇ ਕਾਰਵਾਈ, ਸਿੱਖ ਸੰਗਠਨਾਂ ਦੀ ਪ੍ਰਤੀਕਿਰਿਆ

ਅਮਰੀਕਾ, 27 ਜਨਵਰੀ, 2025 (ਪੰਜਾਬੀ ਖਬਰਨਾਮਾ ਬਿਊਰੋ ):-ਅਮਰੀਕੀ ਗ੍ਰਹਿ ਸੁਰੱਖਿਆ ਵਿਭਾਗ (US Homeland Security) ਦੇ ਕਾਨੂੰਨ ਲਾਗੂ ਕਰਨ ਵਾਲੇ ਅਧਿਕਾਰੀਆਂ ਨੇ ਗੈਰ-ਕਾਨੂੰਨੀ ਪਰਵਾਸੀਆਂ ਦੀ ਮੌਜੂਦਗੀ ਦੀ ਜਾਂਚ ਕਰਨ ਲਈ ਨਿਊਯਾਰਕ…

ਡੋਨਾਲਡ ਟਰੰਪ ਦੇ ਬਿਆਨ ਨਾਲ ਅਮਰੀਕਾ ਦੇ ਸਿੱਖ ਨਾਰਾਜ਼, ਮੰਗੀ ਮਾਫ਼ੀ

ਵਾਸ਼ਿੰਗਟਨ, 27 ਜਨਵਰੀ, 2025 (ਪੰਜਾਬੀ ਖਬਰਨਾਮਾ ਬਿਊਰੋ ):- ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਅਮਰੀਕਾ ਵਿੱਚ ਗੈਰ-ਕਾਨੂੰਨੀ ਤੌਰ ‘ਤੇ ਰਹਿ ਰਹੇ ਲੋਕਾਂ ਵਿਰੁੱਧ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸ ਵਿੱਚ ਵੱਡੀ…

ਪਾਕਿਸਤਾਨ ਵਿੱਚ LPG ਟੈਂਕਰ ਵਿੱਚ ਧਮਾਕਾ, 6 ਮੌਤਾਂ ਅਤੇ 31 ਜ਼ਖਮੀ

ਪਾਕਿਸਤਾਨ, 27 ਜਨਵਰੀ, 2025 (ਪੰਜਾਬੀ ਖਬਰਨਾਮਾ ਬਿਊਰੋ ):- ਪਾਕਿਸਤਾਨ ਦੇ ਪੰਜਾਬ ਸੂਬੇ ਦੇ ਇੱਕ ਉਦਯੋਗਿਕ ਖੇਤਰ ਵਿੱਚ ਤਰਲ ਪੈਟਰੋਲੀਅਮ ਗੈਸ ਨਾਲ ਭਰੇ ਇੱਕ ਟੈਂਕਰ ਵਿੱਚ ਧਮਾਕਾ (Explosion in LPG tanker)…

ਕੈਨੇਡਾ ਵਿੱਚ ਟਰੱਕਾਂ ਦੀ ਟੱਕਰ ਨਾਲ ਦੋ ਪੰਜਾਬੀ ਨੌਜਵਾਨਾਂ ਦੀ ਮੌਤ

ਕੈਨੇਡਾ, 25 ਜਨਵਰੀ, 2025 (ਪੰਜਾਬੀ ਖਬਰਨਾਮਾ ਬਿਊਰੋ ):- ਕੈਨੇਡਾ ਵਿਚ ਵਾਪਰੇ ਭਿਆਨਕ ਸੜਕ ਹਾਦਸੇ ਵਿਚ ਦੋ ਪੰਜਾਬੀ ਨੌਜਵਾਨਾਂ ਦੀ ਮੌਤ ਹੋ ਗਈ ਹੈ। ਮਿਲੀ ਜਾਣਕਾਰੀ ਮੁਤਾਬਕ ਕੈਨੇਡਾ ਦੇ ਸ਼ਹਿਰ ਇਗਨੇਸ…

ਡੋਨਲਡ ਟਰੰਪ ਨੂੰ ਅਮਰੀਕੀ ਨਾਗਰਿਕਤਾ ਨਾਲ ਸੰਬੰਧਿਤ ਫੈਸਲੇ ‘ਤੇ ਵੱਡਾ ਝਟਕਾ

ਨਵੀਂ ਦਿੱਲੀ 24 ਜਨਵਰੀ 2025 (ਪੰਜਾਬੀ ਖਬਰਨਾਮਾ ਬਿਊਰੋ ) ਰਾਸ਼ਟਰਪਤੀ ਦਾ ਅਹੁਦਾ ਸੰਭਾਲਦੇ ਹੀ ਡੋਨਾਲਡ ਟਰੰਪ ਧੜਾਧੜ ਫੈਸਲੇ ਲੈ ਰਹੇ ਹਨ। ਰਾਸ਼ਟਰਪਤੀ ਬਣਦੇ ਹੀ ਡੋਨਾਲਡ ਟਰੰਪ ਨੇ ਜਨਮ ਅਧਿਕਾਰ ਨਾਗਰਿਕਤਾ…

ਪੈਟਰੋਲ-ਡੀਜ਼ਲ ਕੀਮਤਾਂ ਵਿੱਚ ਕਮੀ, ਕੱਚੇ ਤੇਲ ਦੀਆਂ ਕੀਮਤਾਂ ਵਿੱਚ ਗਿਰਾਵਟ

ਨਵੀਂ ਦਿੱਲੀ 24 ਜਨਵਰੀ 2025 (ਪੰਜਾਬੀ ਖਬਰਨਾਮਾ ਬਿਊਰੋ ) ਸਰਕਾਰੀ ਤੇਲ ਕੰਪਨੀਆਂ ਨੇ ਸ਼ੁੱਕਰਵਾਰ ਨੂੰ ਪੈਟਰੋਲ ਅਤੇ ਡੀਜ਼ਲ ਦੀਆਂ ਪ੍ਰਚੂਨ ਕੀਮਤਾਂ ਜਾਰੀ ਕਰ ਦਿੱਤੀਆਂ ਹਨ। ਅੱਜ ਕਈ ਰਾਜਾਂ ਵਿੱਚ ਤੇਲ…

X ਤੋਂ ਬਾਅਦ ਹੁਣ Tiktok ‘ਤੇ ਮਸਕ ਦੀ ਨਿਗਾਹ! ਰਾਸ਼ਟਰਪਤੀ ਟਰੰਪ ਨੇ ਦਿੱਤਾ ਹਰੀ ਝੰਡੀ

ਅਮਰੀਕੀ , 23 ਜਨਵਰੀ, 2025 (ਪੰਜਾਬੀ ਖਬਰਨਾਮਾ ਬਿਊਰੋ ):- ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਮੰਗਲਵਾਰ ਨੂੰ ਕਿਹਾ ਕਿ ਜੇਕਰ ਐਲਨ ਮਸਕ ਚਾਹੁਣ ਤਾਂ ਉਹ ਸੋਸ਼ਲ ਮੀਡੀਆ ਐਪ ਟਿੱਕਟੌਕ ਖਰੀਦ ਸਕਦੇ…

ਤੁਰਕੀ: ਰਿਜ਼ੋਰਟ ‘ਚ ਭਿਆਨਕ ਅੱਗ ਲੱਗਣ ਨਾਲ 76 ਲੋਕਾਂ ਦੀ ਮੌਤ, ਕਾਰਨ ਅਜੇ ਸਪੱਸ਼ਟ ਨਹੀਂ ਹੋਇਆ

ਤੁਰਕੀ, 22 ਜਨਵਰੀ, 2025 (ਪੰਜਾਬੀ ਖਬਰਨਾਮਾ ਬਿਊਰੋ ):-ਤੁਰਕੀ ਦੇ ਉੱਤਰੀ-ਪੱਛਮੀ ਬੋਲੂ ਸੂਬੇ ਵਿਚ ਕਾਰਤਲਕਾਇਆ ਸਕੀ ਰਿਜ਼ੋਰਟ ਵਿਚ ਭਿਆਨਕ ਅੱਗ ਲੱਗਣ ਕਾਰਨ 76 ਲੋਕਾਂ ਦੀ ਮੌਤ ਹੋ ਗਈ। ਇਮਾਰਤ ਦੀ ਇਕ…

ਕੈਨੇਡਾ ਵਿੱਚ ਜੋਗਿੰਦਰ ਬਾਸੀ ਦੇ ਘਰ ਤੇ ਹਮਲਾ: ਖਾਲਿਸਤਾਨੀਆਂ ‘ਤੇ ਲਾਏ ਇਲਜ਼ਾਮ, ਧਮਕੀਆਂ ਦਾ ਖੁਲਾਸਾ

ਕੈਨੇਡਾ, 21 ਜਨਵਰੀ, 2025 (ਪੰਜਾਬੀ ਖਬਰਨਾਮਾ ਬਿਊਰੋ ):- ਭਾਰਤੀ ਮੂਲ ਦੇ ਕੈਨੇਡੀਅਨ ਨਾਗਰਿਕ ਤੇ ਕੈਨੇਡਾ ਤੋਂ ਇੱਕ ਪੰਜਾਬੀ ਰੇਡੀਓ ਸਟੇਸ਼ਨ ਚਲਾਉਣ ਵਾਲੇ ਮਸ਼ਹੂਰ ਪੱਤਰਕਾਰ ਜੋਗਿੰਦਰ ਬਾਸੀ (Joginder Bassi) ਦੇ ਘਰ…

ਅਮਰੀਕਾ ਦੀਆਂ ਨਵੀਆਂ ਪਾਬੰਦੀਆਂ ਨਾਲ ਕੱਚੇ ਤੇਲ ਦੀ ਕੀਮਤ ਵਿੱਚ ਵਾਧਾ, ਭਾਰਤ ਅਤੇ ਚੀਨ ਉੱਤੇ ਪਵੇਗਾ ਸਭ ਤੋਂ ਵੱਡਾ ਅਸਰ

ਨਵੀਂ ਦਿੱਲੀ, 15 ਜਨਵਰੀ, 2025 (ਪੰਜਾਬੀ ਖਬਰਨਾਮਾ ਬਿਊਰੋ ):- ਅੰਤਰਰਾਸ਼ਟਰੀ ਬਾਜ਼ਾਰ ‘ਚ ਕੱਚੇ ਤੇਲ ਦੀ ਕੀਮਤ 4 ਮਹੀਨਿਆਂ ਦੇ ਸਭ ਤੋਂ ਉੱਚੇ ਪੱਧਰ ‘ਤੇ ਪਹੁੰਚ ਗਈ ਹੈ। ਜਿੱਥੇ ਬ੍ਰੈਂਟ ਕਰੂਡ…