ਗੁੰਮਰਾਹਕੁਨ ਇਸ਼ਤਿਹਾਰਬਾਜ਼ੀ ਮਾਮਲੇ ’ਚ ਬਾਬਾ ਰਾਮਦੇਵ ਤੇ ਆਚਾਰੀਆ ਬਾਲਕ੍ਰਿਸ਼ਨ ਨੇ ਮੁੜ ਮੰਗੀ ਮੁਆਫ਼ੀ
ਨਵੀਂ ਦਿੱਲੀ( ਪੰਜਾਬੀ ਖਬਰਨਾਮਾ) : ਯੋਗ ਗੁਰੂ ਰਾਮਦੇਵ ਅਤੇ ਪਤੰਜਲੀ ਆਯੁਰਵੇਦ ਲਿਮਟਿਡ ਦੇ ਐਮਡੀ ਆਚਾਰੀਆ ਬਾਲਕ੍ਰਿਸ਼ਨ ਨੇ ਆਪਣੇ ਉਤਪਾਦਾਂ ਨੂੰ ਲੈ ਕੇ ਵੱਡੇ-ਵੱਡੇ ਦਾਅਵੇ ਕਰਨ ਵਾਲੀ ਕੰਪਨੀ ਦੁਆਰਾ ਜਾਰੀ ਇਸ਼ਤਿਹਾਰਾਂ ’ਤੇ…