ਯੂਕੇ ਦੇ ਸੰਸਦ ਮੈਂਬਰ ਢੇਸੀ ਨੇ ਪ੍ਰਵਾਸੀ ਪੰਜਾਬੀਆਂ ਨੂੰ ਪ੍ਰਭਾਵਿਤ ਕਰਨ ਵਾਲੇ ਮੁੱਦਿਆਂ ‘ਤੇ ਐਨਆਰਆਈ ਮੰਤਰੀ ਅਰੋੜਾ ਨਾਲ ਮੁਲਾਕਾਤ ਦੌਰਾਨ ਕੀਤੀ ਚਰਚਾ
ਜਲੰਧਰ 22 ਅਗਸਤ, 2025 – ਬਰਤਾਨਵੀ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਸ਼ੁੱਕਰਵਾਰ ਨੂੰ ਜਲੰਧਰ ਵਿਖੇ ਸੰਜੀਵ ਅਰੋੜਾ, ਉਦਯੋਗ ਅਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਐਨਆਰਆਈ ਮਾਮਲੇ ਪੰਜਾਬ ਨਾਲ ਮੁਲਾਕਾਤ ਕੀਤੀ।…