ਕੈਨੇਡਾ ਵੱਲੋਂ ਇਮੀਗ੍ਰੇਸ਼ਨ ਨਿਯਮ ਹੋਏ ਹੋਰ ਸਖ਼ਤ! ਸਟੱਡੀ ਤੇ ਵਰਕ ਪਰਮਿਟ ਹੋਲਡਰਾਂ ਲਈ ਵੱਡੀ ਚੁਣੌਤੀ
20 ਫਰਵਰੀ 2025 (ਪੰਜਾਬੀ ਖਬਰਨਾਮਾ ਬਿਊਰੋ ):- ਕੈਨੇਡਾ ਵਿਚ ਪੜ੍ਹਨ ਅਤੇ ਕੰਮ ਕਰਨ ਦੀ ਯੋਜਨਾ ਬਣਾਉਣ ਵਾਲੇ ਲੋਕਾਂ ਦੀਆਂ ਮੁਸ਼ਕਿਲਾਂ ਹੁਣ ਵਧ ਗਈਆਂ ਹਨ। ਦਰਅਸਲ ਕੈਨੇਡਾ ਨੇ ਆਪਣੇ ਇਮੀਗ੍ਰੇਸ਼ਨ ਨਿਯਮਾਂ…