ਆਸਟ੍ਰੇਲੀਆ ਭੱਜਣ ਦੀ ਕੋਸ਼ਿਸ਼ ਨਾਕਾਮ, ਗੈਂਗਸਟਰ ਜੱਗੂ ਭਗਵਾਨਪੁਰੀਏ ਦੀ ਭਾਬੀ ਲਵਜੀਤ ਕੌਰ ਅੰਮ੍ਰਿਤਸਰ ਏਅਰਪੋਰਟ ‘ਤੇ ਗ੍ਰਿਫ਼ਤਾਰ
08 ਜੁਲਾਈ, 2025 (ਪੰਜਾਬੀ ਖਬਰਨਾਮਾ ਬਿਊਰੋ ):- ਡਿਬਰੂਗੜ੍ਹ ਜੇਲ੍ਹ ‘ਚ ਬੰਦ ਖ਼ਤਰਨਾਕ ਗੈਂਗਸਟਰ ਜੱਗੂ ਭਗਵਾਨਪੁਰੀਆ ਦੀ ਭਾਬੀ ਲਵਜੀਤ ਕੌਰ ਨੂੰ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਏਅਰਪੋਰਟ ਤੋਂ ਸੋਮਵਾਰ ਰਾਤ ਗ੍ਰਿਫ਼ਤਾਰ ਕਰ…