ਸੀ.ਐੱਮ. ਦੀ ਯੋਗਸ਼ਾਲਾ ਸਕੀਮ ਲੋਕਾਂ ਲਈ ਹੋ ਰਹੀ ਵਰਦਾਨ ਸਾਬਿਤ – ਜਗਰੂਪ ਸਿੰਘ ਸੇਖਵਾਂ
ਗੁਰਦਾਸਪੁਰ, 12 ਮਈ, 2025 (ਪੰਜਾਬੀ ਖਬਰਨਾਮਾ ਬਿਊਰੋ): ਸੀ.ਐੱਮ.ਦੀ ਯੋਗਸ਼ਾਲਾ ਪੰਜਾਬ ਸਰਕਾਰ ਦੁਆਰਾ ਸੂਬੇ ਦੇ ਨਾਗਰਿਕਾਂ ਨੂੰ ਮੁਫ਼ਤ ਯੋਗ ਸਿੱਖਿਆ ਦੇਣ ਦੀ ਇੱਕ ਪਹਿਲ ਹੈ। ਇਸ ਯੋਜਨਾ ਤਹਿਤ ਪੰਜਾਬ ਵਿੱਚ ਪ੍ਰਮਾਣਿਤ ਯੋਗ…