ਵਿਸ਼ਵ ਟੀ.ਬੀ. ਦਿਵਸ ਮੌਕੇ ਜਿਲ੍ਹਾ ਪੱਧਰੀ ਜਾਗਰੂਕਤਾ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ
ਅੰਮ੍ਰਿਤਸਰ, 24 ਮਾਰਚ 2025(ਪੰਜਾਬੀ ਖਬਰਨਾਮਾ ਬਿਊਰੋ) : ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਸਿਵਲ ਸਰਜਨ ਅਮ੍ਰਿਤਸਰ ਡਾ ਕਿਰਨਦੀਪ ਕੌਰ ਵੱਲੋਂ ਟੀਬੀ ਹਸਪਤਾਲ ਅੰਮ੍ਰਿਤਸਰ ਵਿਖੇ ਵਿਸ਼ਵ ਟੀ.ਬੀ. ਦਿਵਸ ਮੌਕੇ ਜਿਲ੍ਹਾ ਪੱਧਰੀ ਜਾਗਰੂਕਤਾ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ।…