Tag: JammuKashmir

NIA ਵੱਲੋਂ ਜੰਮੂ-ਕਸ਼ਮੀਰ ਵਿੱਚ ਅਤਿਵਾਦੀ ਓਵਰਗਰਾਊਂਡ ਵਾਰਕਰਾਂ ਦੀਆਂ ਥਾਵਾਂ ‘ਤੇ ਛਾਪੇਮਾਰੀ

05 ਜੂਨ, 2025 (ਪੰਜਾਬੀ ਖਬਰਨਾਮਾ ਬਿਊਰੋ): ਕੌਮੀ ਜਾਂਚ ਏਜੰਸੀ (NIA) ਨੇ ਵੀਰਵਾਰ ਨੂੰ ਵੱਖ-ਵੱਖ ਅਤਿਵਾਦੀ ਸੰਗਠਨਾਂ ਦੇ ਓਵਰਗਰਾਊਂਡ ਵਰਕਰਾਂ ਵਿਰੁੱਧ ਅਤਿਵਾਦੀ ਸਾਜ਼ਿਸ਼ ਮਾਮਲੇ ਦੀ ਜਾਂਚ ਲਈ ਜੰਮੂ-ਕਸ਼ਮੀਰ ਵਿੱਚ ਕਈ ਥਾਵਾਂ ’ਤੇ…

ਬੀਐੱਸਐੱਫ ਡੀਜੀ ਨੇ ਜੰਮੂ-ਕਸ਼ਮੀਰ ਸਰਹੱਦ ‘ਤੇ ਸੁਰੱਖਿਆ ਸਥਿਤੀ ਦਾ ਜਾਇਜ਼ਾ ਲਿਆ

30 ਮਈ, 2025 (ਪੰਜਾਬੀ ਖਬਰਨਾਮਾ ਬਿਊਰੋ): ਬੀਐੱਸਐੱਫ ਦੇ ਡਾਇਰੈਕਟਰ ਜਨਰਲ ਦਲਜੀਤ ਸਿੰਘ ਚੌਧਰੀ ਨੇ ਜੰਮੂ-ਕਸ਼ਮੀਰ ਵਿੱਚ ਕੋਮਾਂਤਰੀ ਸਰਹੱਦ (ਆਈਬੀ) ਦੇ ਨਾਲ ਸਮੁੱਚੇ ਸੁਰੱਖਿਆ ਦ੍ਰਿਸ਼ ਦੀ ਸਮੀਖਿਆ ਕੀਤੀ ਅਤੇ ਦੇਸ਼ ਦੀ…

ਸ਼ੋਪੀਆਂ ਵਿੱਚ ਸੁਰੱਖਿਆ ਬਲਾਂ ਨੇ ਲਸ਼ਕਰ ਦੇ ਦੋ ਅੱਤਵਾਦੀਆਂ ਨੂੰ ਹਥਿਆਰਾਂ ਸਮੇਤ ਫੜਿਆ

29 ਮਈ, 2025 (ਪੰਜਾਬੀ ਖਬਰਨਾਮਾ ਬਿਊਰੋ): ਜੰਮੂ-ਕਸ਼ਮੀਰ ਦੇ ਸ਼ੋਪੀਆਂ ਵਿੱਚ ਲਸ਼ਕਰ-ਏ-ਤੋਇਬਾ ਦੇ ਦੋ ਅੱਤਵਾਦੀ ਇਰਫਾਨ ਬਸ਼ੀਰ ਅਤੇ ਉਜ਼ੈਰ ਸਲਾਮ ਨੇ ਪੁਲਿਸ ਸਾਹਮਣੇ ਆਤਮ ਸਮਰਪਣ ਕਰ ਦਿੱਤਾ। ਸੁਰੱਖਿਆ ਬਲਾਂ ਨੇ ਬਾਸਕੁਚਨ…

ਜੰਮੂ-ਕਸ਼ਮੀਰ ਵਿੱਚ ਸੁਰੱਖਿਆ ਬਲਾਂ ਨਾਲ ਮੁਕਾਬਲੇ ਦੌਰਾਨ ਟੈਰਰਿਸਟ ਮਾਰਿਆ ਗਿਆ

ਜੰਮੂ, 15 ਮਈ, 2025 (ਪੰਜਾਬੀ ਖਬਰਨਾਮਾ ਬਿਊਰੋ): ਜੰਮੂ-ਕਸ਼ਮੀਰ ਦੇ ਆਵੰਤੀਪੋਰਾ ਦੇ ਤਰਾਲ ਖੇਤਰ ਵਿਚ ਅੱਜ ਸਵੇਰੇ ਸੁਰੱਖਿਆ ਬਲਾਂ ਤੇ ਦਹਿਸ਼ਤਗਰਦਾਂ ਦਰਮਿਆਨ ਮੁਕਾਬਲਾ ਹੋਇਆ ਜਿਸ ਵਿਚ ਇਕ ਦਹਿਸ਼ਤਗਰਦ ਹਲਾਕ ਹੋ ਗਿਆ। ਇਹ ਮੁਕਾਬਲੇ ਇਸ…

ਕੈਂਦਰੀ ਰੱਖਿਆ ਮੰਤਰੀ ਅਤੇ ਫੌਜ ਮੁਖੀ ਕੱਲ੍ਹ ਜੰਮੂ-ਕਸ਼ਮੀਰ ਦਾ ਦੌਰਾ ਕਰਨਗੇ, LOC ਦੇ ਨੇੜਲੇ ਇਲਾਕਿਆਂ ਦੇ ਰਹਾਇਸ਼ੀਆਂ ਨਾਲ ਮਿਲਣਗੇ

14 ਮਈ 2025 (ਪੰਜਾਬੀ ਖਬਰਨਾਮਾ ਬਿਊਰੋ): ਕੇਂਦਰੀ ਰੱਖਿਆ ਮੰਤਰੀ ਰਾਜਨਾਥ ਸਿੰਘ ਅਤੇ ਫੌਜ ਮੁਖੀ ਜਨਰਲ ਉਪੇਂਦਰ ਦਿਵੇਦੀ ਕੱਲ੍ਹ ਜੰਮੂ-ਕਸ਼ਮੀਰ ਦਾ ਦੌਰਾ ਕਰਨਗੇ। ਇਸ ਦੌਰਾਨ ਉਹ ਐਲਓਸੀ ਦੇ ਨੇੜੇ ਰਹਿਣ ਵਾਲੇ…

ਪਹਿਲਗਾਮ ਹਮਲੇ ਵਿਚ ਸ਼ਾਮਲ ਅੱਤਵਾਦੀਆਂ ਦੀ ਤਲਾਸ਼ ਜਾਰੀ, ਪੋਸਟਰ ਲਗਾਏ ਜਾ ਰਹੇ ਹਨ

13 ਮਈ, 2025 (ਪੰਜਾਬੀ ਖਬਰਨਾਮਾ ਬਿਊਰੋ): ਪਹਿਲਗਾਮ ਅੱਤਵਾਦੀ ਹਮਲੇ ਦੇ ਦੋਸ਼ੀ ਅਜੇ ਵੀ ਫਰਾਰ ਹਨ ਅਤੇ ਸੁਰੱਖਿਆ ਏਜੰਸੀਆਂ ਉਨ੍ਹਾਂ ਨੂੰ ਫੜਨ ਦੀ ਪੂਰੀ ਕੋਸ਼ਿਸ਼ ਕਰ ਰਹੀਆਂ ਹਨ। ਪਿਛਲੇ ਮਹੀਨੇ, ਏਜੰਸੀਆਂ…

ਰਾਮਬਨ, ਜੰਮੂ-ਕਸ਼ਮੀਰ ਵਿੱਚ ਬੱਦਲ ਫੱਟਣ ਨਾਲ NH ‘ਤੇ ਜ਼ਮੀਨ ਖਿਸਕਣ ਕਾਰਨ ਆਵਾਜਾਈ ਰੋਕੀ ਗਈ

02 ਮਈ 2025 (ਪੰਜਾਬੀ ਖਬਰਨਾਮਾ ਬਿਊਰੋ): ਜੰਮੂ-ਕਸ਼ਮੀਰ ਦੇ ਰਾਮਬਨ ਜ਼ਿਲ੍ਹੇ ਦੇ ਸੇਰੀ ਚੰਬਾ ਇਲਾਕੇ ਵਿੱਚ ਸ਼ੁੱਕਰਵਾਰ ਦੁਪਹਿਰ ਨੂੰ ਬੱਦਲ ਫਟਣ ਨਾਲ ਬਹੁਤ ਜ਼ਿਆਦਾ ਨੁਕਸਾਨ ਹੋਣ ਦੀਆਂ ਖ਼ਬਰਾਂ ਸਾਹਮਣੇ ਆਈਆਂ ਹਨ।…

ਬਾਂਦੀਪੋਰਾ ਅਤੇ ਸ਼ੋਪੀਆ ਵਿੱਚ ਵੱਡੀ ਕਾਰਵਾਈ ਦੌਰਾਨ 48 ਘੰਟਿਆਂ ਵਿੱਚ 12 ਅੱਤਵਾਦੀਆਂ ਦੇ ਘਰ ਢਾਹੇ ਗਏ

28 ਅਪ੍ਰੈਲ, 2025 (ਪੰਜਾਬੀ ਖਬਰਨਾਮਾ ਬਿਊਰੋ) : ਪਹਿਲਗਾਮ ਹਮਲੇ ਤੋਂ ਬਾਅਦ ਹੁਣ ਕਸ਼ਮੀਰ ’ਚ ਅੱਤਵਾਦੀਆਂ ਤੇ ਉਨ੍ਹਾਂ ਦੇ ਮਦਦਗਾਰਾਂ ਦੀ ਖੈਰ ਨਹੀਂ। ਪੂਰੀ ਵਾਦੀ ’ਚ ਅੱਤਵਾਦੀ ਨੈਟਵਰਕ ’ਤੇ ਤੇਜ਼ੀ ਨਾਲ…

ਪਤੀ ਨੂੰ ਬਚਾਉਣ ਲਈ ਹਰ ਕੋਸ਼ਿਸ਼ ਕੀਤੀ, ਫਿਰ ਵੀ ਅੱਤਵਾਦੀਆਂ ਨੇ ਨਹੀਂ ਬਖ਼ਸ਼ਿਆ – ਔਰਤ ਦੀ ਦਰਦਨਾਕ ਕਹਾਣੀ

25 ਅਪ੍ਰੈਲ, 2025 (ਪੰਜਾਬੀ ਖਬਰਨਾਮਾ ਬਿਊਰੋ) : ‘ਅਸੀਂ ਤੁਰੰਤ ਆਪਣੇ ਮੱਥੇ ਤੋਂ ‘‘ਬਿੰਦੀ” ਉਤਾਰ ਦਿੱਤੀ ਅਤੇ ‘ਅੱਲ੍ਹਾ ਹੂ ਅਕਬਰ’ ਦੇ ਨਾਅਰੇ ਲਗਾਏ… ਪਰ ਅੱਤਵਾਦੀਆਂ ਨੇ ਸਾਡੀ ਗੱਲ ਨਹੀਂ ਸੁਣੀ ਅਤੇ…

ਕਾਂਗਰਸ ਵੱਲੋਂ ਪਹਿਲਗਾਮ ਹਮਲੇ ‘ਤੇ ਵਿਚਾਰ ਲਈ ਅੱਜ ਐਮਰਜੈਂਸੀ ਮੀਟਿੰਗ, ਰਾਹੁਲ ਗਾਂਧੀ ਪਹੁੰਚੇ ਭਾਰਤ

24 ਅਪ੍ਰੈਲ, 2025 (ਪੰਜਾਬੀ ਖਬਰਨਾਮਾ ਬਿਊਰੋ) : ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਦੀ ਪ੍ਰਧਾਨਗੀ ਹੇਠ ਹੋਈ ਇਸ ਮੀਟਿੰਗ ਵਿੱਚ, ਪਾਰਟੀ ਪਹਿਲਗਾਮ ਵਿੱਚ ਸੈਲਾਨੀਆਂ ‘ਤੇ ਹੋਏ ਬੇਰਹਿਮ ਅੱਤਵਾਦੀ ਹਮਲੇ ਨਾਲ ਪੂਰੀ ਸਖ਼ਤੀ ਨਾਲ…