ਅੰਮ੍ਰਿਤਸਰ ਆਈ ਜੈਸਮੀਨ ਸੈਂਡਲਸ ਨੇ ਸ੍ਰੀ ਹਰਿਮੰਦਰ ਸਾਹਿਬ ’ਚ ਟੇਕਿਆ ਮੱਥਾ, ਸਾਦਗੀ ਨੇ ਜਿੱਤ ਲਿਆ ਪ੍ਰਸ਼ੰਸਕਾਂ ਦਾ ਦਿਲ
ਅੰਮ੍ਰਿਤਸਰ, 20 ਜਨਵਰੀ 2026 (ਪੰਜਾਬੀ ਖਬਰਨਾਮਾ ਬਿਊਰੋ):- ਮਸ਼ਹੂਰ ਪੰਜਾਬੀ ਗਾਇਕਾ ਜੈਸਮੀਨ ਸੈਂਡਲਸ ਹਾਲ ਹੀ ‘ਚ ਅੰਮ੍ਰਿਤਸਰ ਸਥਿਤ ਸਿੱਖਾਂ ਦੇ ਪਵਿੱਤਰ ਅਸਥਾਨ ਸ੍ਰੀ ਹਰਿਮੰਦਰ ਸਾਹਿਬ ਪਹੁੰਚੀ। ਇਸ ਦੌਰਾਨ ਉਨ੍ਹਾਂ ਸ਼ਰਧਾ ਨਾਲ…
