Tag: JaspreetKaur

ਜਸਪ੍ਰੀਤ ਕੌਰ ਦੀ ਪ੍ਰਾਪਤੀ ਪੰਜਾਬ ਲਈ ਵੱਡੇ ਮਾਣ ਵਾਲੀ ਗੱਲ, ਉਸਦੀ ਸਖ਼ਤ ਮਿਹਨਤ ਤੋਂ ਪੰਜਾਬ ਦੇ ਨੌਜਵਾਨਾਂ ਨੂੰ ਮਿਲੇਗੀ ਪ੍ਰੇਰਣਾ: ਹਰਜੋਤ ਸਿੰਘ ਬੈਂਸ

ਚੰਡੀਗੜ੍ਹ, 19 ਨਵੰਬਰ 2026 (ਪੰਜਾਬੀ ਖਬਰਨਾਮਾ ਬਿਊਰੋ) : ਪੰਜਾਬ ਲਈ ਮਾਣਮੱਤੀ ਪ੍ਰਾਪਤੀ ਦਰਜ ਕਰਦਿਆਂ ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾ (ਆਈ.ਟੀ.ਆਈ.), ਮਾਨਸਾ ਦੀ ਵਿਦਿਆਰਥਣ ਜਸਪ੍ਰੀਤ ਕੌਰ ਨੇ ਦੇਸ਼ ਭਰ ‘ਚੋਂ ਇਲੈਟ੍ਰੀਕਲ ਟਰੇਡ…