ਫਰੀਦਕੋਟ ਜ਼ਿਲ੍ਹੇ ਵਿੱਚ 24 ਮਈ, 2025 ਨੂੰ ਲੱਗੇਗੀ ਕੌਮੀ ਲੋਕ ਅਦਾਲਤ – ਜ਼ਿਲ੍ਹਾ ਤੇ ਸੈਸ਼ਨ ਜੱਜ
ਫ਼ਰੀਦਕੋਟ, 19 ਮਈ, 2025 (ਪੰਜਾਬੀ ਖਬਰਨਾਮਾ ਬਿਊਰੋ): ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ.ਏ.ਐੱਸ. ਨਗਰ (ਮੋਹਾਲੀ) ਦੇ ਕਾਰਜਕਾਰੀ ਚੇਅਰਪਰਸਨ ਦੀਆਂ ਹਦਾਇਤਾਂ ਅਨੁਸਾਰ ਸ੍ਰੀ ਵੀਰਇੰਦਰ ਅਗਰਵਾਲ, ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫਰੀਦਕੋਟ…