ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਗੋਹਲਵੜ ਵਿੱਚ ਰੇਲਾਂ ਦਾ ਚੱਕਾ ਜਾਮ, ਟ੍ਰੇਨਾਂ ਦੀ ਆਵਾਜਾਈ ਠੱਪ
ਤਰਨਤਾਰਨ, 25 ਮਾਰਚ 2026 (ਪੰਜਾਬੀ ਖਬਰਨਾਮਾ ਬਿਊਰੋ):- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜ਼ਿਲ੍ਹਾ ਪ੍ਰਧਾਨ ਸਤਨਾਮ ਸਿੰਘ ਮਾਣੋਚਾਹਲ ਤੇ ਸੂਬਾ ਆਗੂ ਹਰਜਿੰਦਰ ਸਿੰਘ ਸ਼ਕਰੀ ਦੀ ਅਗਵਾਈ ਹੇਠ ਕਿਸਾਨਾਂ ਨੇ ਤਰਨਤਾਰਨ…
