Tag: KuldeepSinghMultani

HSGMC ਚੋਣਾਂ: ਬਲਜੀਤ ਸਿੰਘ ਦਾਦੂਵਾਲ ਦੀ ਹਾਰ, ਕੁਲਦੀਪ ਸਿੰਘ ਮੁਲਤਾਨੀ ਨੇ ਕੁਰੂਕਸ਼ੇਤਰ ਵਾਰਡ 11 ਤੋਂ ਦਰਜ ਕੀਤੀ ਜਿੱਤ

ਹਰਿਆਣਾ, 20 ਜਨਵਰੀ, 2025 (ਪੰਜਾਬੀ ਖਬਰਨਾਮਾ ਬਿਊਰੋ ):- ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਲਈ ਅੱਜ ਪਹਿਲੀਆਂ ਚੋਣਾਂ ਹੋਈਆਂ। ਵੋਟਿੰਗ ਸਵੇਰੇ 8 ਵਜੇ ਸ਼ੁਰੂ ਹੋਈ ਅਤੇ ਸ਼ਾਮ 5 ਵਜੇ ਤੱਕ ਜਾਰੀ…